Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

September 1, 2026

ਬੀ.ਐਸ.ਐਫ. ਨੇ ਦੋ ਪਾਕਿਸਤਾਨੀ ਨੌਜਵਾਨਾਂ ਨੂੰ ਪਾਕਿ ਰੇਂਜਰਾਂ ਹਵਾਲੇ ਕੀਤਾ

ਖੇਮਕਰਨ, 23 ਮਈ  – ਖੇਮਕਰਨ ਸੈਕਟਰ ਵਿਚ ਬੀਤੇ ਕੱਲ੍ਹ ਗ਼ਲਤੀ ਨਾਲ ਸਰਹੱਦ ਪਾਰ ਕਰਕੇ ਭਾਰਤੀ ਖੇਤਰ ‘ਚ ਦਾਖਲ ਹੋਣ ਵਾਲੇ ਦੋ ਪਾਕਿਸਤਾਨੀ ਨੌਜਵਾਨ ਲੜਕਿਆਂ ਨੂੰ ਕਾਬੂ ਕਰਨ ਉਪਰੰਤ ਬੀ.ਐਸ.ਐਫ. ਦੀ 14 ਬਟਾਲੀਅਨ ਨੇ ਪਾਕਿਸਤਾਨੀ ਰੇਂਜਰਾਂ ਵਲੋਂ ਸਪੰਰਕ ਕਰਨ ਤੇ ਜਾਂਚ ਉਪਰੰਤ ਕੁਝ ਸਮੇਂ ਬਾਅਦ ਹੀ ਪਾਕਿਸਤਾਨੀ ਰੇਂਜਰਾਂ ਹਵਾਲੇ ਕਰ ਦਿੱਤਾ। ਬੀ.ਐਸ.ਐਫ. ਅਨੁਸਾਰ ਦੋਵਾਂ ਪਾਕਿਸਤਾਨੀ ਨਾਗਰਿਕ ਨੌਜਵਾਨਾ ਤੋਂ ਕੋਈ ਸ਼ੱਕੀ ਚੀਜ਼ ਨਹੀਂ ਮਿਲੀ ਅਤੇ ਉਹ ਗ਼ਲਤੀ ਨਾਲ ਸਰਹੱਦ ਪਾਰ ਗਏ ਸਨ। ਇਸੇ ਕਾਰਨ ਮਨੁੱਖਤਾ ਨੂੰ ਮੱਦੇਨਜ਼ਰ ਰੱਖ ਕੇ ਇਹ ਫ਼ੈਸਲਾ ਲਿਆ ਗਿਆ ਹੈ।

Vinkmag ad
Share Our Daily Posts

News Desk

Read Previous

ਬੁਰੇ ਫਸੇ ਬਾਬਾ ਰਾਮਦੇਵ; ਮੈਡੀਕਲ ਐਸੋਸੀਏਸ਼ਨ ਵੱਲੋਂ ਕਾਰਵਾਈ ਨਾ ਕਰਨ ਉਤੇ ਸੰਘਰਸ਼ ਦੀ ਚਿਤਾਵਨੀ

Read Next

ਸ੍ਰੀ ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ ਦੇ ਪ੍ਰੋਫ਼ੈਸਰ ਅਤੇ ਸਮਾਲ ਐਨੀਮਲ ਵਿਭਾਗ ਦੇ ਹੈੱਡ ਖ਼ਿਲਾਫ਼ ਦਰਜ ਪਰਚੇ ਨੂੰ ਰੱਦ ਕਰਨ ਦੀ ਮੰਗ