Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 25, 2026

ਸ੍ਰੀ ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ ਦੇ ਪ੍ਰੋਫ਼ੈਸਰ ਅਤੇ ਸਮਾਲ ਐਨੀਮਲ ਵਿਭਾਗ ਦੇ ਹੈੱਡ ਖ਼ਿਲਾਫ਼ ਦਰਜ ਪਰਚੇ ਨੂੰ ਰੱਦ ਕਰਨ ਦੀ ਮੰਗ

ਐਸੋਸੀਏਸ਼ਨ ਵੱਲੋਂ ਪੂਰੇ ਸੂਬੇ ਅੰਦਰ ਸੇਵਾਵਾਂ ਠੱਪ ਕਰਨ ਦੀ ਦਿੱਤੀ ਚਿਤਾਵਨੀ
ਪਠਾਨਕੋਟ, 23 ਮਈ – ਸ੍ਰੀ ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ ਦੇ ਪ੍ਰੋਫ਼ੈਸਰ ਅਤੇ ਸਮਾਲ ਐਨੀਮਲ ਵਿਭਾਗ ਦੇ ਹੈੱਡ ਡਾ. ਚਰਨਜੀਤ ਸਿੰਘ ਖ਼ਿਲਾਫ਼ ਫਿਲੌਰ ਪੁਲਿਸ ਵਲੋਂ ਇਕ ਉੱਚ ਅਧਿਕਾਰੀ ਦੇ ਕਹਿਣ ‘ਤੇ ਇਲਾਜ ਦੌਰਾਨ ਇਕ ਪੈੱਟ ਦੀ ਮੌਤ ਹੋਣ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ। ਜਿਸ ਨੂੰ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਭੁਪਿੰਦਰ ਸਿੰਘ ਸੱਚਰ, ਜਸਵਿੰਦਰ ਸਿੰਘ ਬੜੀ, ਸੂਬਾ ਪ੍ਰੈੱਸ ਸਕੱਤਰ ਕਿਸ਼ਨ ਚੰਦਰ ਮਹਾਜਨ, ਰਾਜੀਵ ਮਲਹੋਤਰਾ, ਗੁਰਦੀਪ ਸਿੰਘ ਬਾਸੀ ਨੇ ਰੱਦ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਡਾ.ਚਰਨਜੀਤ ਸਿੰਘ ਖ਼ਿਲਾਫ਼ ਦਰਜ ਝੂਠਾ ਪਰਚਾ ਰੱਦ ਨਾ ਕੀਤਾ ਗਿਆ ਤਾਂ ਐਸੋਸੀਏਸ਼ਨ ਵਲੋਂ ਪੂਰੇ ਸੂਬੇ ਅੰਦਰ ਪਿੰਡਾਂ ਅਤੇ ਸ਼ਹਿਰੀ ਸੇਵਾਵਾਂ ਨੂੰ ਪੂਰੀ ਤਰ੍ਹਾਂ ਠੱਪ ਕਰ ਦਿੱਤਾ ਜਾਵੇਗਾ।

Vinkmag ad
Share Our Daily Posts

News Desk

Read Previous

ਬੀ.ਐਸ.ਐਫ. ਨੇ ਦੋ ਪਾਕਿਸਤਾਨੀ ਨੌਜਵਾਨਾਂ ਨੂੰ ਪਾਕਿ ਰੇਂਜਰਾਂ ਹਵਾਲੇ ਕੀਤਾ

Read Next

ਕਰਨਾਲ ਤੋਂ ਵੱਡੀ ਗਿਣਤੀ ‘ਚ ਕਿਸਾਨ ਟਿਕਰੀ ਬਾਰਡਰ ਵੱਲ ਹੋਏ ਰਵਾਨਾ