Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 25, 2026

ਕਰਨਾਲ ਤੋਂ ਵੱਡੀ ਗਿਣਤੀ ‘ਚ ਕਿਸਾਨ ਟਿਕਰੀ ਬਾਰਡਰ ਵੱਲ ਹੋਏ ਰਵਾਨਾ

ਕਰਨਾਲ, 23 ਮਈ – ਹਰਿਆਣਾ ਦੇ ਕਰਨਾਲ ਤੋਂ ਵੱਡੀ ਗਿਣਤੀ ਵਿਚ ਕਿਸਾਨ ਟਿਕਰੀ ਬਾਰਡਰ ਵੱਲ ਰਵਾਨਾ ਹੋਏ। ਭਾਰਤੀ ਕਿਸਾਨ ਯੂਨੀਅਨ (ਹਰਿਆਣਾ) ਦੇ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਵੱਡੀ ਗਿਣਤੀ ਵਿਚ ਕਿਸਾਨ ਆਪਣੇ ਵਹੀਕਲਾਂ ‘ਤੇ ਕਰਨਾਲ ਤੋਂ ਟਿਕਰੀ ਬਾਰਡਰ ਲਈ ਰਵਾਨਾ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਹਰ ਹਫ਼ਤੇ ਇਕ ਜ਼ਿਲ੍ਹੇ ਦੇ ਕਿਸਾਨ ਅੰਦੋਲਨ ‘ਚ ਸ਼ਾਮਲ ਹੋਣਗੇ ਤਾਂ ਜੋ ਅੰਦੋਲਨ ਦਾ ਮੱਘ ਬੱਝਾ ਰਹੇ।

Vinkmag ad
Share Our Daily Posts

News Desk

Read Previous

ਸ੍ਰੀ ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ ਦੇ ਪ੍ਰੋਫ਼ੈਸਰ ਅਤੇ ਸਮਾਲ ਐਨੀਮਲ ਵਿਭਾਗ ਦੇ ਹੈੱਡ ਖ਼ਿਲਾਫ਼ ਦਰਜ ਪਰਚੇ ਨੂੰ ਰੱਦ ਕਰਨ ਦੀ ਮੰਗ

Read Next

ਗੜ੍ਹਸ਼ੰਕਰ ਪੁਲਿਸ ਵਲੋਂ ਹੈਰੋਇਨ ਸਮੇਤ ਦੋ ਕਾਬੂ