ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ
ਗੜ੍ਹਸ਼ੰਕਰ, 23 ਮਈ – ਗੜ੍ਹਸ਼ੰਕਰ ਪੁਲਿਸ ਵਲੋਂ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਐਸ.ਐਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ ਸਬ-ਇੰਸਪੈਕਟਰ ਸੁਭਾਸ਼ ਚੰਦਰ ਦੀ ਪੁਲਿਸ ਪਾਰਟੀ ਵਲੋਂ ਗੜ੍ਹਸ਼ੰਕਰ ਦੇ ਨੰਗਲ ਰੋਡ ‘ਤੇ ਚੈਕਿੰਗ ਦੌਰਾਨ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਨੂੰ ਪੁਲਿਸ ਨੂੰ ਦੇਖਕੇ ਭੱਜਣ ਦੀ ਕੋਸ਼ਿਸ਼ ਕਰਦੇ ਸਮੇਂ 50 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ।
