Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 27, 2026

ਕੈਲੀਫੋਰਨੀਆ ਵਿਚ 6 ਸਾਲਾ ਬੱਚੇ ਦੀ ਗੋਲੀ ਮਾਰ ਕੇ ਹੱਤਿਆ

ਘਟਨਾ ਸਮੇਂ ਬੱਚੇ ਨੂੰ ਮਾਂ ਛੱਡਣ ਜਾ ਰਹੀ ਸੀ ਸਕੂਲ
ਸੈਕਰਾਮੈਂਟੋ (ਅਮਰੀਕਾ), 23 ਮਈ – ਓਰੇਂਜ (ਦੱਖਣੀ ਕੈਲੀਫੋਰਨੀਆ) ਵਿਚ ਇਕ 6 ਸਾਲ ਬੱਚੇ ਦੀ ਉਸ ਸਮੇਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜਦੋਂ ਉਸ ਦੀ ਮਾਂ ਉਸ ਨੂੰ ਕਾਰ ਵਿਚ ਸਕੂਲ ਛੱਡਣ ਜਾ ਰਹੀ ਸੀ। ਐਡਨ ਲੀਓਸ ਨਾਮੀ ਬੱਚਾ ਕਾਰ ਦੀ ਪਿਛਲੀ ਸੀਟ ‘ਤੇ ਬੈਠਾ ਸੀ, ਜਦੋਂ ਨੇੜੇ ਦੀ ਲੰਘ ਰਹੇ ਹੋਰ ਵਾਹਨ ਦੇ ਡਰਾਈਵਰ ਨੇ ਉਸ ਦੇ ਗੋਲੀ ਮਾਰ ਦਿੱਤੀ। ਉਸ ਨੇ ਆਪਣੀ ਮਾਂ ਨੂੰ ਦੱਸਿਆ ਕਿ ਉਸ ਦਾ ਪੇਟ ਜ਼ਖਮੀ ਹੋ ਗਿਆ ਹੈ। ਮਾਂ ਨੇ ਉਸ ਦੇ ਪੇਟ ਵਿਚੋਂ ਖੂਨ ਨਿਕਲਦਾ ਵੇਖਿਆ ਤੇ ਉਸ ਦੀਆਂ ਬਾਂਹਾਂ ਵਿਚ ਹੀ ਬੱਚਾ ਦਮ ਤੋੜ ਗਿਆ। ਪੁਲਿਸ ਅਨੁਸਾਰ ਬੱਚੇ ਨੂੰ ਨੇੜੇ ਦੇ ਹਸਪਤਾਲ ਲਿਜਾਇਆ ਗਿਆ। ਲੜਕੇ ਦੀ ਭੈਣ ਅਲੈਕਸਿਸ ਕਲੂਨਨ ਤੇ ਮਾਂ ਦਾ ਰੋ ਰੋ ਕੇ ਬੁਰਾ ਹਾਲ ਹੋ ਗਿਆ ਤੇ ਉਹ ਕਾਤਲ ਨੂੰ ਲੱਭਣ ਦੀ ਬੇਨਤੀ ਕਰ ਰਹੀਆਂ ਸਨ।

Vinkmag ad
Share Our Daily Posts

News Desk

Read Previous

ਗੜ੍ਹਸ਼ੰਕਰ ਪੁਲਿਸ ਵਲੋਂ ਹੈਰੋਇਨ ਸਮੇਤ ਦੋ ਕਾਬੂ

Read Next

ਸੈਕੜੇ ਲੋਕਾਂ ਨਾਲ ਕਰੋੜਾਂ ਦੀ ਠੱਗੀ ਮਾਰਨ ਵਾਲੇ ਧਵਨ ਪਰਿਵਾਰ ਦੇ ਮੈਂਬਰਾਂ ਨੇ ਕੀਤਾ ਆਤਮ ਸਮਰਪਣ