ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ
ਫ਼ਿਰੋਜ਼ਪੁਰ , 23 ਮਈ – ਸੀਨੀਅਰ ਕਪਤਾਨ ਪੁਲਿਸ ਭਾਗੀਰਥ ਸਿੰਘ ਮੀਨਾ ਦੇ ਦਿਸ਼ਾ ਨਿਰਦੇਸ਼ਾ ਹੇਠ ਜ਼ਿਲ੍ਹਾ ਪੁਲੀਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਗਈ ਵਿਸ਼ੇਸ਼ ਮੁਹਿੰਮ ਨੂੰ ਉਦੋਂ ਵੱਡਾ ਬਲ ਮਿਲਿਆ ਜਦੋਂ ਇਕ ਨਸ਼ਾ ਤਸਕਰ ਨੂੰ ਕਾਬੂ ਕਰਕੇ ਪੁਲਿਸ ਨੇ ਪਾਕਿਸਤਾਨ ਤੋਂ ਆਈ 65 ਕਰੋੜ ਦੇ ਮੁੱਲ ਦੀ ਹੈਰੋਇਨ ਦੀ ਵੱਡੀ ਖੇਪ ਨੂੰ ਬੀ. ਐੱਸ. ਐੱਫ਼ ਦੇ ਸਹਿਯੋਗ ਨਾਲ ਹਿੰਦ – ਪਾਕਿ ਸਰਹੱਦ ਤੇ ਸਥਿਤ ਵਸਤੀ ਰਾਮ ਲਾਲ ਬੀ. ਐੱਸ. ਐੱਫ. ਚੌਕੀ ਦੇ ਖੇਤਰ ’ਚੋਂ ਬਰਾਮਦ ਕੀਤਾ ਹੈ ਨਸ਼ਾ ਤਸਕਰ ਦੀ ਪਛਾਣ ਹਰਪਾਲ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਪਿੰਡ ਗੰਦੂ ਕਿਲਚਾ ਪੁਲਿਸ ਥਾਣਾ ਮਮਦੋਟ ਹੈ
