Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 24, 2026

ਪਹਿਲਵਾਨ ਸੁਸ਼ੀਲ ਕੁਮਾਰ ਨੂੰ ਦਿੱਲੀ ਪੁਲਿਸ ਨੇ ਲਿਆ ਰਿਮਾਂਡ ‘ਤੇ

ਦਿੱਲੀ ਦੇ ਛੱਤਰਸਾਲ ਸਟੇਡੀਅਮ ’ਚ ਪਹਿਲਵਾਨ ਸੁਸ਼ੀਲ ਕੁਮਾਰ ਨਾਲ ਝਗੜੇ ਦੇ ਬਾਅਦ ਪਹਿਲਵਾਨ ਸਾਗਰ ਧਨਖੜ ਦੀ ਹਸਪਤਾਲ ’ਚ ਮੌਤ ਹੋ ਗਈ ਸੀ। ਇਸ ਮਾਮਲੇ ’ਚ ਫ਼ਰਾਰ ਓਲੰਪੀਅਨ ਪਹਿਲਵਾਨ ਸੁਸ਼ੀਲ ਕੁਮਾਰ ਨੂੰ 18 ਦਿਨਾਂ ਬਾਅਦ ਪੁਲਿਸ ਨੇ ਗਿ੍ਰਫ਼ਤਾਰ ਕੀਤਾ ਅਤੇ ਅਦਾਲਤ ਵਿਚ ਪੇਸ਼ ਕੀਤਾ ਜਿਥੇ ਦਿੱਲੀ ਪੁਲਿਸ ਨੇ 6 ਦਿਨਾਂ ਦੇ ਰਿਮਾਂਡ ‘ਤੇ ਲੈ ਲਿਆ ਹੈ। ਅਦਾਲਤ ਨੇ ਸੁਸ਼ੀਲ ਕੁਮਾਰ ਨੂੰ ਰਿਮਾਂਡ ‘ਤੇ ਭੇਜ ਦਿੱਤਾ ਹੈ ਜਿਥੇ ਹੁਣ ਪੁਲਿਸ ਵੱਲੋਂ ਸਖਤੀ ਦੇ ਨਾਲ ਪੁੱਛਗਿੱਛ ਕੀਤੀ ਜਾਵੇਗੀ

ਡਿਉਟੀ ਮੈਟਰੋਪੋਲੀਟਨ ਮੈਜਿਸਟਰੇਟ ਦਿਵਿਆ ਮਲਹੋਤਰਾ ਨੇ ਇਹ ਆਦੇਸ਼ ਸੁਣਾਉਂਦਿਆਂ ਦਿੱਲੀ ਪੁਲਿਸ ਦੀ ਪਾਲੀਆ ਦੋਵਾਂ ਵਿਅਕਤੀਆਂ ਦੇ 12 ਦਿਨਾਂ ਦੇ ਪੁਲਿਸ ਰਿਮਾਂਡ ਦੀ ਮੰਗ ਕਰਦਿਆਂ ਸੁਣਿਆ। ਇਥੇ ਇਹ ਵੀ ਦੱਸਣਯੋਗ ਹੈ ਕਿ ਜਦ ਸੁਸ਼ੀਲ ਕੁਮਾਰ ਮੁਸੀਬਤ ਦਾ ਸਾਹ੍ਹਮਨਾ ਕਰ ਰਹੇ ਹਨ। ਉਨ੍ਹਾਂ ਦਾ ਵਿਵਾਦਾ ਨਾਲ ਪੁਰਾਣਾ ਨਾਤਾ ਹੈ।

ਇਸ ਤੋਂ ਪਹਿਲਾਂ ਵੀ ਸਾਲ 2016 ’ਚ ਰੀਓ ਓਲੰਪਿਕ ਤੋਂ ਪਹਿਲਾਂ 74 ਕਿਲੋ ਵਰਗ ਕੈਟੇਗਰੀ ’ਚ ਪਹਿਲਵਾਨ ਨਰਸਿੰਘ ਯਾਦਵ ਡੋਪਿੰਗ ਮਾਮਲੇ ’ਚ ਫਸੇ ਸਨ। ਨਰਸਿੰਘ ਨੇ ਸੁਸ਼ੀਲ ’ਤੇ ਡੋਪਿੰਗ ’ਚ ਫਸਾਉਣ ਦਾ ਦੋਸ਼ ਲਾਇਆ ਸੀ ਕਿਉਂਕਿ ਇਸ ਵਰਗ ’ਚ ਉਨ੍ਹਾਂ ਨੇ ਸੁਸ਼ੀਲ ਨੂੰ ਹਰਾਇਆ ਸੀ। ਸੁਸ਼ੀਲ ਨੇ ਬਿਆਨ ਦਿੰਦੇ ਹੋਏ ਕਿਹਾ ਸੀ ਕਿ ਉਹ ਉਨ੍ਹਾਂ ਦੇ ਛੋਟੇ ਭਰਾ ਵਰਗੇ ਹਨ। ਸੁਸ਼ੀਲ ਸੱਟ ਕਾਰਨ ਓਲੰਪਿਕ ਕੁਆਲੀਫ਼ਾਇਰ ’ਚ ਹਿੱਸਾ ਨਹੀਂ ਲੈ ਸਕੇ ਸਨ।

Vinkmag ad
Share Our Daily Posts

News Desk

Read Previous

ਪੁਲਿਸ ਨੇ ਨਸ਼ਾ ਤਸਕਰ ਦਬੋਚ ਸਰਹੱਦ ਤੋਂ ਫੜੀ ਪਾਕਿਸਤਾਨ ਤੋਂ ਆਈ 65 ਕਰੋੜ ਦੇ ਮੁੱਲ ਦੀ ਹੈਰੋਇਨ

Read Next

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਭਾਰਤੀ ਕਿਸਾਨ ਯੂਨੀਅਨ ਨੂੰ ਧਰਨਾ ਨਾ ਲਾਉਣ ਦੀ ਅਪੀਲ