Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 11, 2026

ਜਦੋਂ ਭੂਤਰੇ ਢੱਠੇ ਨੇ ਸ਼ਹਿਰ ‘ਚ ਪਾਇਆ ਭੜਥੂ,ਔਰਤ ਸਮੇਤ ਦੋ ਜ਼ਖ਼ਮੀ

ਤਪਾ ਮੰਡੀ,24 ਮਈ- ਸ਼ਹਿਰ ‘ਚ ਉਸ ਸਮੇਂ ਲੋਕਾਂ ‘ਚ ਸਹਿਮ ਦਾ ਮਾਹੌਲ ਦੇਖਣ ਨੂੰ ਮਿਲਿਆ,ਜਦੋਂ ਇਕ ਭੂਤਰੇ ਢੱਠੇ ਨੇ ਭੜਥੂ ਪਾ ਕੇ ਰੱਖ ਦਿੱਤਾ। ਜਿਸ ਦੀ ਲਪੇਟ ‘ਚ ਇਕ ਔਰਤ ਅਤੇ ਇਕ ਵਿਅਕਤੀ ਦੇ ਆ ਜਾਣ ਕਾਰਨ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਲੋਕਾਂ ਨੇ ਬੜੀ ਮਸ਼ੱਕਤ ਨਾਲ ਢੱਠੇ ਤੋਂ ਬਚਾ ਕੇ ਵੱਖ ਵੱਖ ਹਸਪਤਾਲਾਂ ‘ਚ ਦਾਖ਼ਲ ਕਰਵਾਇਆ। ਘਟਨਾ ਦਾ ਪਤਾ ਲੱਗਦੇ ਹੀ ਡੀ.ਐੱਸ.ਪੀ. ਤਪਾ ਬਲਜੀਤ ਸਿੰਘ ਬਰਾੜ, ਥਾਣਾ ਮੁਖੀ ਜਗਜੀਤ ਸਿੰਘ ਘੁਮਾਣ, ਸਹਾਇਕ ਥਾਣੇਦਾਰ ਸਰਬਜੀਤ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪੁੱਜੇ,ਜਿਨ੍ਹਾਂ ਇਕੱਠੀ ਹੋਈ ਭੀੜ ਨੂੰ ਪਿਛਾਂਹ ਖਦੇੜ ਕੇ ਸਮਾਜ ਸੇਵੀਆਂ ਅਤੇ ਵੈਟਰਨਰੀ ਡਾਕਟਰਾਂ ਦੀ ਸਹਾਇਤਾ ਨਾਲ ਕਾਬੂ ਕਰਨ ‘ਚ ਲੱਗੇ। ਖ਼ਬਰ ਲਿਖੇ ਜਾਣ ਤੱਕ ਪੁਲਿਸ ਪ੍ਰਸ਼ਾਸਨ ਅਤੇ ਵੱਡੀ ਗਿਣਤੀ ‘ਚ ਲੋਕ ਢੱਠੇ ਨੂੰ ਕਾਬੂ ਕਰਨ ‘ਚ ਲੱਗੇ ਹੋਏ ਸਨ।

Vinkmag ad
Share Our Daily Posts

News Desk

Read Previous

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਭਾਰਤੀ ਕਿਸਾਨ ਯੂਨੀਅਨ ਨੂੰ ਧਰਨਾ ਨਾ ਲਾਉਣ ਦੀ ਅਪੀਲ

Read Next

ਡੀ.ਸੀ. ਦਫ਼ਤਰ ਤੇ ਉਪ ਮੰਡਲ ਮੈਜਿਸਟ੍ਰੇਟ ਦਫ਼ਤਰਾਂ ‘ਚ ਕੰਮ ਕਰਦੇ ਸਮੂਹ ਕਰਮਚਾਰੀ ਅੱਜ ਤੇ ਕੱਲ੍ਹ ਰਹਿਣਗੇ ਛੁੱਟੀ ‘ਤੇ