Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਬਠਿੰਡਾ ’ਚ ਅਧਿਆਪਕਾਂ ਨੇ ਸਿੱਖਿਆ ਮੰਤਰੀ ਦਾ ਪੁਤਲਾ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ

ਬਠਿੰਡਾ  – ਡੈਮੋਕ੍ਰਿਟਿਕ ਟੀਚਰਜ਼ ਫਰੰਟ (ਡੀ.ਟੀ.ਐਫ਼) ਪੰਜਾਬ ਦੀ ਅਗਵਾਈ ਹੇਠ ਅੱਜ ਬਠਿੰਡਾ ’ਚ ਅਧਿਆਪਕਾਂ ਨੇ ਰੋਸ ਪ੍ਰਗਟ ਕਰਦੇ ਹੋਏ  ਸਿੱਖਿਆ ਮੰਤਰੀ ਦਾ ਪੁਤਲਾ ਸਾੜ ਕੇ ਪ੍ਰਦਰਸ਼ਨ ਕੀਤਾ। ਇਸ ਮੌਕੇ ਜਾਣਕਾਰੀ ਦਿੰਦਿਆ ਸੂਬਾ ਕਮੇਟੀ ਮੈਂਬਰ ਨਵਚਰਨਪ੍ਰੀਤ ਅਤੇ ਜਸਵਿੰਦਰ ਸਿੰਘ ਨੇ ਕਿਹਾ ਕਿ ਸਿੱਖਿਆ ਮੰਤਰੀ ਵਲੋਂ ਅਧਿਆਪਕਾਂ ਦੀਆ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਿੱਖਿਆ ਮੰਤਰੀ ਵਲੋਂ ਮੀਟਿੰਗਾਂ ਦਾ ਸਮਾਂ ਦੇਣ ਤੋਂ ਬਾਅਦ ਵਾਰ-ਵਾਰ ਮੀਟਿੰਗ ਨੂੰ ਕੈਸਲ ਕਰਕੇ ਲਟਕਾਇਆ ਜਾ ਰਿਹਾ ਹੈ

ਉਨ੍ਹਾਂ ਕਿਹਾ ਕਿ 2022 ਦੇ ਚੋਣ ਏਜੰਡੇ ਨੂੰ ਮੁੱਖ ਰੱਖਦਿਆਂ ਅਤੇ ਕੋਰੋਨਾ ਬੀਮਾਰੀ ਨੂੰ ਅਣਗੌਲਿਆ ਕਰਕੇ ਅਧਿਆਪਕਾਂ ਨੂੰ ਘਰ-ਘਰ ਭੇਜਿਆ ਗਿਆ, ਜਿਸ ਕਾਰਨ 37 ਅਧਿਆਪਕ ਕੋਰੋਨਾ ਮਹਾਮਾਰੀ ਦੀ ਚਪੇਟ ਵਿੱਚ ਆਕੇ ਆਪਣੀਆ ਜਾਨਾ ਗੁਆ ਚੁੱਕੇ ਹਨ। ਇਸ ਦੇ ਬਾਵਜੂਦ ਸਿੱਖਿਆ ਮੰਤਰੀ ਵਲੋਂ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਜ਼ਿਲ੍ਹਾ ਪ੍ਰਧਾਨ ਰੇਸ਼ਮ ਸਿੰਘ ਨੇ ਕਿਹਾ ਕਿ ਈ.ਟੀ.ਟੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਪੂਰੀ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਡਿਊਟੀ ‘ਤੇ ਹਾਜ਼ਰ ਨਹੀਂ ਕਰਵਾਇਆ ਜਾ ਰਿਹਾ। ਮੁਲਾਜਮਾ ਦਾ ਛੇਵਾਂ ਤਨਖਾਹ ਕਮੀਸ਼ਨ ਲਾਗੂ ਕੀਤਾ ਜਾਵੇ, ਬਕਾਇਆ ਡੀ.ਏ. ਦੀਆ ਕਿਸ਼ਤਾਂ ਜਾਰੀ ਕੀਤੀਆ ਜਾਣ, ਕੋਰੋਨਾ ਤੋਂ ਪੀੜਤ ਅਧਿਆਪਕਾਂ ਨੂੰ ਮੈਡੀਕਲ ਛੁੱਟੀ ਦੀ ਥਾਂ ਬਾਕੀ ਸਰਕਾਰੀ ਵਿਭਾਗਾਂ ਦੇ ਮੁਲਾਜ਼ਮਾਂ ਦੀ ਤਰਾ ਸਿਹਤ ਵਿਭਾਗ ਦੀਆਂ ਸ਼ਿਫ਼ਾਰਿਸਾਂ ਅਨੁਸਾਰ 17 ਦਿਨ ਦੀ ਛੁੱਟੀ ਦਿੱਤੀ ਜਾਵੇ।

 

 

Vinkmag ad
Share Our Daily Posts

News Desk

Read Previous

ਨਵਜੋਤ ਸਿੱਧੂ ਦਾ ਐਲਾਨ, ਕੱਲ੍ਹ ਤੋਂ ਆਪਣੇ ਘਰ ’ਤੇ ਲਗਾਉਣਗੇ ਕਾਲਾ ਝੰਡਾ, ਲੋਕਾਂ ਨੂੰ ਵੀ ਕੀਤੀ ਇਹ ਅਪੀਲ

Read Next

ਚੰਡੀਗੜ੍ਹ : ਸਾਰੀਆਂ ਦੁਕਾਨਾਂ ਸਵੇਰੇ 9 ਵਜੇ ਤੋਂ 3:00 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ