Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 27, 2026

ਕਿਸਾਨ ਅੰਦੋਲਨ ਦੀ ਹਮਾਇਤ ਵਿਚ ਨਵਜੋਤ ਸਿੱਧੂ ਨੇ ਪਟਿਆਲਾ ਤੇ ਅੰਮ੍ਰਿਤਸਰ ਵਿਚਲੇ ਘਰਾਂ ਉਤੇ ਲਾਏ ਕਾਲੇ ਝੰਡੇ

ਕੇਂਦਰ ਵੱਲੋਂ ਬਣਾਏ ਗਏ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ ਜਾਰੀ ਹੈ। ਇਸ ਦੌਰਾਨ ਪੰਜਾਬ ਵਿੱਚ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਕਿਸਾਨਾਂ ਦੇ ਸਮਰਥਨ ਲਈ ਆਪਣੇ ਘਰ ‘ਤੇ ਕਾਲਾ ਝੰਡਾ ਲਾਇਆ ਹੈ। ਸਿੱਧੂ ਨੇ ਕਿਸਾਨਾਂ ਦੀ ਹਮਾਇਤ ਵਿਚ ਉਨ੍ਹਾਂ ਦੀ ਰਿਹਾਇਸ਼ ਪਟਿਆਲਾ ਅਤੇ ਅੰਮ੍ਰਿਤਸਰ ਵਿਖੇ ਕਾਲੇ ਝੰਡੇ ਲਗਾਏ।

ਝੰਡੇ ਲਾਉਣ ਤੋਂ ਬਾਅਦ ਸਿੱਧੂ ਨੇ ਇਕ ਵੀਡੀਓ ਟਵੀਟ ਕੀਤਾ। ਇਸ ਵਿੱਚ ਉਨ੍ਹਾਂ ਨੇ ਆਖਿਆ- ‘ਵਿਰੋਧ ਵਿੱਚ ਕਾਲਾ ਝੰਡਾ ਲਹਿਰਾਇਆ … ਹਰ ਪੰਜਾਬੀ ਨੂੰ ਕਿਸਾਨਾਂ ਦਾ ਸਾਥ ਦੇਣਾ ਚਾਹੀਦਾ ਹੈ

ਇਸ ਤੋਂ ਪਹਿਲਾਂ ਸੋਮਵਾਰ ਨੂੰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਕਿਹਾ ਸੀ ਕਿ ਉਹ ਕਿਸਾਨਾਂ ਦੇ ਸਮਰਥਨ ਵਿਚ ਆਪਣੇ ਘਰ ਕਾਲੇ ਝੰਡੇ ਲਹਿਰਾਉਣਗੇ ਅਤੇ ਉਨ੍ਹਾਂ ਹੋਰਾਂ ਨੂੰ ਵੀ ਅਜਿਹਾ ਕਰਨ ਲਈ ਕਿਹਾ ਹੈ।

ਸਿੱਧੂ ਨੇ ਟਵੀਟ ਕੀਤਾ ਸੀ, ‘ਕਿਸਾਨਾਂ ਦੇ ਪ੍ਰਦਰਸ਼ਨ ਦੇ ਸਮਰਥਨ’ ਚ ਮੈਂ ਕੱਲ ਸਵੇਰੇ 9.30 ਵਜੇ ਆਪਣੇ ਦੋਵੇਂ ਘਰਾਂ (ਅੰਮ੍ਰਿਤਸਰ ਅਤੇ ਪਟਿਆਲਾ) ਵਿਖੇ ਕਾਲੇ ਝੰਡੇ ਲਹਿਰਾਵਾਂਗਾ … ਹਰ ਇਕ ਨੂੰ ਬੇਨਤੀ ਕਰਦਾਂ ਹਾਂ ਕਿ ਜਦੋਂ ਤੱਕ ਇਹ ਕਾਲੇ ਕਾਨੂੰਨਾਂ ਨੂੰ ਵਾਪਸ ਨਹੀਂ ਲਿਆ ਜਾਂਦਾ, ਕਾਲੇ ਝੰਡੇ ਲਾਏ ਜਾਣ।’

Vinkmag ad
Share Our Daily Posts

News Desk

Read Previous

ਨਦੀ ‘ਚ ਕਿਸ਼ਤੀ ਪਲਟ ਜਾਣ ਕਾਰਨ 8 ਲੋਕ ਲਾਪਤਾ

Read Next

ਅੰਮ੍ਰਿਤਸਰ ’ਚ ਵੱਡੀ ਵਾਰਦਾਤ, ਮਹਿਲਾ ਨੂੰ ਮਿਲਣ ਗਏ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ