Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

ਅੰਮ੍ਰਿਤਸਰ ’ਚ ਵੱਡੀ ਵਾਰਦਾਤ, ਮਹਿਲਾ ਨੂੰ ਮਿਲਣ ਗਏ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਅੰਮ੍ਰਿਤਸਰ  : ਥਾਣਾ ਖਿਲਚੀਆਂ ਅਧੀਨ ਪੈਂਦੇ ਪਿੰਡ ਧੂਲਕਾ ਵਿਖੇ ਬੀਤੀ ਰਾਤ ਇਕ ਨੌਜਵਾਨ ਦਾ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਵਾਰਦਾਤ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ’ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰਵਿੰਦਰ ਸਿੰਘ ਵਾਸੀ ਪੱਡੇ ਦੇ ਰੂਪ ਵਿਚ ਹੋਈ ਹੈ।

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਗੁਰਵਿੰਦਰ ਨੂੰ ਇਕ ਮਹਿਲਾ ਨੇ ਘਰ ਵਿਚ ਮਿਲਣ ਲਈ ਬੁਲਾਇਆ ਸੀ ਪਰ ਉਕਤ ਮਹਿਲਾ ਦੇ ਪਰਿਵਾਰ ਵਾਲਿਆਂ ਨੇ ਗੁਰਵਿੰਦਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਕਤਲ ਕਰ ਦਿੱਤਾ। ਉਧਰ ਪੁਲਸ ਥਾਣਾ ਖਿਲਚੀਆਂ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

Vinkmag ad
Share Our Daily Posts

News Desk

Read Previous

ਕਿਸਾਨ ਅੰਦੋਲਨ ਦੀ ਹਮਾਇਤ ਵਿਚ ਨਵਜੋਤ ਸਿੱਧੂ ਨੇ ਪਟਿਆਲਾ ਤੇ ਅੰਮ੍ਰਿਤਸਰ ਵਿਚਲੇ ਘਰਾਂ ਉਤੇ ਲਾਏ ਕਾਲੇ ਝੰਡੇ

Read Next

ਮਲੋਟ ਵਿਚ ਇਕ ਨੌਜਵਾਨ ਦੀ ਕੁੱਟਮਾਰ ਤੋਂ ਬਾਅਦ ਪਿਸ਼ਾਬ ਪਿਲਾਇਆ, ਸਿਰ ਦੇ ਵਾਲ ਮੁੰਨੇ ਗਏ