Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 22, 2026

ਲੁਧਿਆਣਾ ਪੁਲਿਸ ਨੇ youtuber ਪਾਰਸ ਨੂੰ ਕੀਤਾ ਗ੍ਰਿਫਤਾਰ

ਲੁਧਿਆਣਾ ਯੂਟਿਊਬਰ ਪਾਰਸ ਖਿਲਾਫ ਦਰਜ ਹੋਏ ਮਾਮਲੇ ਤੋਂ ਬਾਅਦ ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਸੋਸ਼ਲ ਮੀਡੀਆ ਰਾਹੀਂ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨੂੰ ਪਾਰਸ ਨੂੰ ਗ੍ਰਿਫਤਾਰ ਕਰਨ ਬਾਰੇ ਕਿਹਾ ਸੀ  ਅਤੇ ਉਨ੍ਹਾਂ ਨੇ ਕਿਹਾ ਸੀ ਕਿ ਅਰੁਨਾਚਲ ਪ੍ਰਦੇਸ਼ ਦੀ ਪੁਲੀਸ ਆਵੇਗੀ ਤਾਂ ਪਾਰਸ ਨੂੰ ਅਰੁਣਾਚਲ ਪ੍ਰਦੇਸ਼ ਦੀ ਪੁਲੀਸ ਨੂੰ ਸੌਂਪ ਦਿੱਤਾ ਜਾਵੇ । ਉਸ ਤੋਂ ਬਾਅਦ ਪੁਲਸ ਦੀ ਛਾਣਬੀਣ ਤੇਜ਼ ਹੋ ਗਈ ਸੀ ਅਤੇ ਪਾਰਸ ਦੇ ਘਰ ਛਾਪੇਮਾਰੀ ਕੀਤੀ ਜਾ ਰਹੀ ਸੀ  ਅਤੇ ਉਸ ਦੇ ਲੈਪਟੌਪ ਅਤੇ ਹੋਰ ਸਮਾਨ ਨੂੰ ਵੀ ਪੁਲਿਸ ਦੁਆਰਾ ਆਪਣੇ ਕਬਜੇ ਵਿੱਚ ਲੈ ਲਿਆ ਹੈ ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਲੁਧਿਆਣਾ ਤੋਂ ਏਸੀਪੀ ਵਰਿਆਮ ਸਿੰਘ ਨੇ ਕਿਹਾ ਕਿ ਪੁਲਿਸ ਨੇ ਪਾਰਸ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ ਉਹਨਾਂ ਇਹ ਵੀ ਕਿਹਾ ਕਿ ਅਰੁਣਾਚਲ ਪ੍ਰਦੇਸ਼ ਵਾਲ਼ਾ ਮਾਮਲਾ ਅਰਨਾਚਲ ਪ੍ਰਦੇਸ਼ ਵਾਲੀ ਪੁਲੀਸ ਦੇਖੇਗੀ ਉਨ੍ਹਾਂ ਦੁਆਰਾ ਪਾਰਸ ਦੀ ਮਾਂ ਤੋਂ ਪੁੱਛਗਿਛ ਕੀਤੀ ਜਾ ਰਹੀ ਸੀ

Vinkmag ad
Share Our Daily Posts

News Desk

Read Previous

ਚਾਹ ਵੇਚਣ ਵਾਲੀ ਦੇ ਬੈਂਕ ਖਾਤੇ ਜ਼ਰੀਏ 41.50 ਲੱਖ ਦਾ ਲੈਣ-ਦੇਣ, ਬੈਂਕ ਮੈਨੇਜਰ ਖ਼ਿਲਾਫ਼ ਮਾਮਲਾ ਦਰਜ

Read Next

ਬਾਦਲਾਂ ਦੀ ਰਿਹਾਇਸ਼ ‘ਤੇ ਕਾਲਾ ਝੰਡਾ ਲਹਿਰਾਇਆ ਗਿਆ