Breaking News :

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

June 29, 2026

ਬਾਦਲਾਂ ਦੀ ਰਿਹਾਇਸ਼ ‘ਤੇ ਕਾਲਾ ਝੰਡਾ ਲਹਿਰਾਇਆ ਗਿਆ

ਸ੍ਰੀ ਮੁਕਤਸਰ ਸਾਹਿਬ, 26 ਮਈ  – ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਛੇ ਮਹੀਨਿਆਂ ਤੋਂ ਦਿੱਲੀ ਵਿਖੇ ਕਿਸਾਨ ਮੋਰਚੇ ‘ਤੇ ਬੈਠੇ ਹਨ ਅਤੇ ਅੱਜ ਦਾ ਦਿਨ ਕਾਲੇ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ। ਜਿਸ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵੀ ਸਮੂਹ ਵਰਕਰਾਂ ਨੂੰ ਆਪਣੇ ਘਰਾਂ ‘ਤੇ ਕਾਲੇ ਝੰਡੇ ਲਹਿਰਾਉਣ ਲਈ ਕਿਹਾ ਗਿਆ। ਅੱਜ ਪਿੰਡ ਬਾਦਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦੀ ਰਿਹਾਇਸ਼ ‘ਤੇ ਵੀ ਕਾਲਾ ਝੰਡਾ ਲਹਿਰਾਇਆ ਗਿਆ। ਇਸ ਦੇ ਨਾਲ ਹੀ ਕੇਸਰੀ ਖ਼ਾਲਸਾਈ ਝੰਡਾ ਵੀ ਲਹਿਰਾਇਆ ਗਿਆ ਹੈ।

Vinkmag ad
Share Our Daily Posts

News Desk

Read Previous

ਲੁਧਿਆਣਾ ਪੁਲਿਸ ਨੇ youtuber ਪਾਰਸ ਨੂੰ ਕੀਤਾ ਗ੍ਰਿਫਤਾਰ

Read Next

ਬਠਿੰਡਾ ਵਿਚ ਕਿਸਾਨਾਂ-ਮਜ਼ਦੂਰਾਂ ਤੇ ਮੁਲਾਜ਼ਮਾਂ ਨੇ ਰੋਸ ਰੈਲੀ ਉਪਰੰਤ ਫੂਕਿਆ ਮੋਦੀ ਸਰਕਾਰ ਦਾ ਪੁਤਲਾ