Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 22, 2026

ਰਿਸ਼ਤੇ ਹੋਏ ਤਾਰ ਤਾਰ ਭਰਾ ਨੇ ਕੀਤਾ ਭਰਾ ਦਾ ਕਤਲ- ਮਾਮਲਾ ਦਰਜ

ਨਾਭਾ – ਦੇਸ਼ ਅੰਦਰ ਆਪਸੀ ਰਿਸ਼ਤੇ ਨਾਤਿਆਂ ਵਿੱਚ ਤਰੇੜਾਂ ਪੈਂਦੀਆਂ ਜਾ ਰਹੀਆਂ ਹਨ। ਖੂਨ ਦੇ ਰਿਸ਼ਤਿਆਂ ਦਾ ਰੰਗ  ਚਿੱਟਾ ਪੈਂਦਾ ਵਿਖਾਈ ਦੇ ਰਿਹਾ ਹੈ, ਜਿਸ ਦੀ ਤਾਜ਼ਾ ਮਿਸਾਲ ਵੇਖਣ ਨੂੰ ਮਿਲੀ ਨਾਭਾ ਬਲਾਕ ਦੇ ਪਿੰਡ ਰਾਇਮਲ ਮਾਜਰੀ ਵਿਖੇ ਜਿਥੇ ਭਰਾ ਨੇ ਭਰਾ ਦਾ ਕਤਲ ਕਰ ਦਿੱਤਾ ਮਿ੍ਰਤਕ ਬਲਜਿੰਦਰ ਸਿੰਘ ਉਮਰ 47 ਸਾਲ ਦਾ ਉਸ ਦੇ ਭਰਾ ਬਲਵਿੰਦਰ ਸਿੰਘ ਨੇ ਸਾਥੀਆਂ ਸਮੇਤ ਉਸ ਤੇ ਹਮਲਾ ਕਰ ਦਿੱਤਾ ਅਤੇ ਮ੍ਰਿਤਕ ਬਲਜਿੰਦਰ ਸਿੰਘ ਦੋ ਦਿਨ ਇਕ ਨਿੱਜੀ ਹਸਪਤਾਲ ਵਿੱਚ  ਦਾਖਲ ਹੈ ਅਤੇ ਅੱਜ ਉਸ ਦੀ ਮੌਤ ਹੋ ਗਈ। ਪੁਲਸ ਨੇ ਕਤਲ ਦਾ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।     ਇਹ ਹੈ ਨਾਭਾ ਬਲਾਕ ਦਾ ਪਿੰਡ ਰਾਇਮਲ ਮਾਜਰੀ ਜਿੱਥੇ ਘਰ ਵਿੱਚ ਮਾਤਮ ਦਾ ਮਾਹੌਲ ਛਾ ਗਿਆ ਹੈ। ਘਰ ਦਾ ਮੁਖੀ ਬਲਜਿੰਦਰ ਸਿੰਘ ਹੁਣ ਇਸ ਦੁਨੀਆ ਵਿਚ ਨਹੀਂ ਰਿਹਾ, ਕਿਉਂਕਿ ਬਲਜਿੰਦਰ ਸਿੰਘ ਹੀ ਘਰ ਦਾ ਕਮਾਊ ਸਹਾਰਾ ਸੀ। ਜੋ ਕਿ ਖ਼ੁਦ ਆਪ ਟੈਕਸੀ ਡਰਾਈਵਰ ਸੀ। ਪੀਡ਼ਤ ਪਰਿਵਾਰ ਮੁਤਾਬਕ ਦੋ ਦਿਨ ਪਹਿਲਾਂ ਦੋਸ਼ੀ ਬਲਵਿੰਦਰ ਸਿੰਘ ਘਰ ਦੀ ਛੱਤ ਦੇ ਉੱਪਰ ਸ਼ਰਾਬ ਪੀ ਕੇ ਗਾਲੀ ਗਲੋਚ ਕਰ ਰਿਹਾ ਸੀ ਤਾਂ ਮ੍ਰਿਤਕ ਦੇ ਬੇਟੇ ਵਲੋਂ ਜਦੋਂ ਆਪਣੇ ਚਾਚੇ ਨੂੰ ਗਾਲੀ ਗਲੋਚ ਤੋਂ ਰੋਕਿਆ ਤਾਂ ਚਾਚੇ ਨੇ ਆਪਣੇ ਸਾਥੀਆਂ ਸਮੇਤ ਪਹਿਲਾਂ ਲੜਕੇ ਨੂੰ ਕੁੱਟਿਆ ਅਤੇ ਫਿਰ ਆਪਣੇ ਭਰਾ ਬਲਜਿੰਦਰ ਸਿੰਘ ਦੇ ਕਾਫੀ ਕੁੱਟਮਾਰ ਕੀਤੀ  ਅਤੇ ਬਲਜਿੰਦਰ ਦੀ ਦੋ ਦਿਨਾਂ ਬਾਅਦ ਉਸ ਦੀ ਮੌਤ ਹੋ ਗਈ। ਚਾਚੇ ਨੂੰ ਰੋਕਿਆ ਤਾਂ ਉਸ ਨੇ ਆਪਣੇ ਸਾਥੀਆਂ ਸਮੇਤ ਪਹਿਲਾਂ ਬੇਟੇ ਨੂੰ ਕੁੱਟਿਆ ਜਦੋਂ ਉਸ ਨੇ ਆਪਣੇ ਪਿਤਾ ਨੂੰ ਬੁਲਾਇਆ।

ਇਸ ਮੌਕੇ ਤੇ ਮ੍ਰਿਤਕ ਦੀ ਪਤਨੀ  ਸੁਖਵਿੰਦਰ ਕੌਰ ਅਤੇ ਲੜਕੇ ਭੁਪਿੰਦਰ ਸਿੰਘ ਨੇ ਕਿਹਾ ਕਿ ਬਲਵਿੰਦਰ ਸਿੰਘ ਨੇ ਪਹਿਲਾਂ ਮੇਰੇ ਲਡ਼ਕੇ ਦੇ ਇੱਟ ਮਾਰੀ ਤੇ ਉਸ ਤੋਂ ਬਾਅਦ ਮੇਰੇ ਪਤੀ ਨੂੰ ਰਸਤੇ ਵਿੱਚ ਘੇਰ ਕੇ ਆਪਣੇ ਸਾਥੀਆਂ ਨਾਲ ਮਿਲ ਕੇ ਮੇਰੇ ਪਤੀ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ  ਮੇਰੇ ਪਤੀ ਦੇ ਇਲਾਜ ਦੌਰਾਨ ਪਟਿਆਲਾ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਮੌਤ ਹੋ ਗਈ। ਅਸੀਂ ਪ੍ਰਸ਼ਾਸਨ ਤੋਂ ਮੰਗ ਕਰਦੇ ਹਾਂ ਕਿ ਸਾਨੂੰ ਇਨਸਾਫ ਦਿੱਤਾ ਜਾਵੇ।

ਇਸ ਮੌਕੇ ਨਾਭਾ ਦੇ ਡੀਐਸਪੀ  ਰਾਜੇਸ਼ ਛਿੱਬੜ ਨੇ ਕਿਹਾ ਕਿ ਸਾਨੂੰ ਭਾਦਸੋਂ ਹਸਪਤਾਟਲ ਵਿਚੋਂ ਲੜਾਈ ਦੀ ਇਤਲਾਹ ਮਿਲੀ ਸੀ, ਪਰ ਜਦੋਂ ਪੁਲੀਸ ਉਥੇ ਪੁੱਜੀ ਤਾਂ ਬਲਜਿੰਦਰ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਸ਼ਿਫਟ ਕਰ ਦਿੱਤਾ ਗਿਆ ਸੀ, ਪਰ ਪਰਿਵਾਰ ਵੱਲੋਂ ਉਸ ਨੂੰ ਇਕ ਨਿਜੀ ਹਸਪਤਾਲ ਵਿੱਚ ਦਾਖਲ ਕਰਾ ਦਿੱਤਾ ਗਿਆ। ਜਿੱਥੇ ਉਸ ਦੀ ਮੌਤ ਹੋ ਗਈ, ਭਾਦਸੋਂ ਪੁਲੀਸ ਨੇ ਹੁਣ ਸੱਤ ਵਿਅਕਤੀਆਂ ਦੇ ਖਿਲਾਫ ਧਾਰਾ 302 ਕਤਲ ਦਾ ਕੇਸ ਦਰਜ ਕੀਤਾ ਹੈ ਅਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ

Vinkmag ad
Share Our Daily Posts

News Desk

Read Previous

Ludhiana Shops Timing: ਕੱਲ ਤੋਂ ਸਾਰੀਆਂ ਦੁਕਾਨਾਂ 3 ਵਜੇ ਤਕ ਖੁੱਲ੍ਹਣਗੀਆਂ, 9 ਵਜੇ ਤਕ ਟੇਕ ਅਵੇ ਦੀ ਸਹੂਲਤ

Read Next

ਹਰਿਅਣਾ ਸਰਕਾਰ ਕਿਸਾਨਾਂ ਨੂੰ ਕਰ ਰਹੀ ਹੈ ਕੋੋਰੋਨਾ ਦੀ ਆੜ ’ਚ ਬਦਨਾਮ : ਹਰਿੰਦਰ ਲੱਖੋਵਾਲ,