Breaking News :

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

June 28, 2026

ਪੱਟੀ ‘ਚ ਦੋ ਨੌਜਵਾਨਾਂ ਦੀ ਗੋਲੀਆਂ ਮਾਰ ਕੇ ਹੱਤਿਆ, ਇਕ ਗੰਭੀਰ ਜ਼ਖਮੀ

ਪੱਟੀ, 27 ਮਈ – ਪੱਟੀ ਦੇ ਨਦੋਹਰ ਚੌਕ ‘ਚ ਪੱਟੀ ਵਾਸੀ ਅਮਨ ਫ਼ੌਜੀ ਅਤੇ ਪੂਰਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਸ ਵਾਰਦਾਤ ‘ਚ ਇਨ੍ਹਾਂ ਦਾ ਇਕ ਸਾਥੀ ਦਿਲਬਾਗ ਸਿੰਘ ਗੰਭੀਰ ਜ਼ਖਮੀ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਤਿੰਨੋਂ ਪੀਰ ਬਾਬਾ ਬਹਾਰ ਸ਼ਾਹ ਦੀ ਦਰਗਾਹ ‘ਤੇ ਮੱਥਾ ਟੇਕ ਕੇ ਵਾਪਸ ਆ ਰਹੇ ਸਨ, ਜਦ ਕਾਰ ਸਵਾਰ ਦੋ ਵਿਅਕਤੀਆਂ ਵਲੋਂ ਇਨ੍ਹਾਂ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਗਈਆਂ। ਪੁਲਿਸ ਵਲੋਂ ਮਾਮਲੇ ਦੀ ਜਾਂਚ ਜਾਰੀ।

Vinkmag ad
Share Our Daily Posts

News Desk

Read Previous

ਖੇਤਾਂ ‘ਚ ਸੁੱਤੇ ਪਏ ਬਜ਼ੁਰਗ ਕਿਸਾਨ ਦਾ ਕਤਲ

Read Next

ਜ਼ਮੀਨੀ ਵਿਵਾਦ ਨੂੰ ਲੈ ਕੇ ਪਿਉ ਪੁੱਤਰ ਦੀ ਗੋਲੀਆਂ ਮਾਰ ਕੇ ਕੀਤੀ ਹੱਤਿਆ