Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 24, 2026

ਘਰ ਦੇ ਬਾਹਰ ਖੜ੍ਹੀ ਕਾਰ ਨੂੰ ਡੀਜ਼ਲ ਪਾ ਕੇ ਲਾਈ ਅੱਗ

ਜਲੰਧਰ — ਥਾਣਾ ਮਕਸੂਦਾਂ ਅਧੀਨ ਆਉਂਦੇ ਪਿੰਡ ਵਰਿਆਣਾ ਵਿਖੇ ਦੇਰ ਰਾਤ ਦੋ ਵਿਅਕਤੀਆਂ ਵੱਲੋਂ ਕਾਰ ’ਤੇ ਡੀਜ਼ਲ ਪਾ ਕੇ ਕਾਰ ਨੂੰ ਅੱਗ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਨਾਲ ਕਾਰ ਬੇਹੱਦ ਨੁਕਸਾਨੀ ਗਈ ਹੈ। ਘਟਨਾ ਨੂੰ ਅੰਜਾਮ ਦੇਣ ਦੇ ਬਾਅਦ ਦੋਵੇਂ ਵਿਅਕਤੀ ਮੌਕੇ ਤੋਂ ਫਰਾਰ ਹੋ ਗਏ।

ਇਸ ਮਾਮਲੇ ਸਬੰਧੀ ਜਾਣਕਾਰੀ ਥਾਣਾ ਮਕਸੂਦਾਂ ਨੂੰ ਦਿੱਤੀ ਗਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਏ. ਐੱਸ. ਆਈ. ਸੁਖਵਿੰਦਰ ਸਿੰਘ ਪੁਲਸ ਪਾਰਟੀ ਦੇ ਨਾਲ ਮੌਕੇ ’ਤੇ ਪਹੁੰਚੇ। ਕਾਰ ਦੇ ਮਾਲਕ ਰਾਜ ਕੁਮਾਰ ਉਰਫ਼ ਰਾਜੂ ਨੇ ਦੱਸਿਆ ਕਿ ਕਾਰ ਨੂੰ ਡੀਜ਼ਲ ਪਾ ਕੇ ਸਾੜਨ ਵਾਲਿਆਂ ਨੂੰ ਜਾਣਦਾ ਹੈ। ਉਥੇ ਹੀ ਮੌਕੇ ’ਤੇ ਪਹੁੰਚੀ ਪੁਲਸ ਵੱਲੋਂ ਘਟਨਾ ਦੀ ਜਾਂਚ ਕੀਤੀ ਜਾ ਹੀ ਹੈ।

Vinkmag ad
Share Our Daily Posts

News Desk

Read Previous

ਜਲੰਧਰ: ਧੀ ਨੂੰ ਜਨਮ ਦੇਣ ਦੇ ਬਾਅਦ ਦੁਨੀਆ ਨੂੰ ਛੱਡ ਗਈ ਮਾਂ, ਪਰਿਵਾਰ ਨੇ ਡਾਕਟਰਾਂ ”ਤੇ ਲਾਏ ਵੱਡੇ ਦੋਸ਼

Read Next

CM ਕੈਪਟਨ ਦਾ ਵੱਡਾ ਫ਼ੈਸਲਾ- 10 ਜੂਨ ਤਕ ਜਾਰੀ ਰਹੇਗਾ ਮਿੰਨੀ ਲਾਕਡਾਊਨ, ਪੜ੍ਹੋ ਨਵੀਆਂ Guidelines