Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਨਵਜੋਤ ਸਿੰਘ ਸਿੱਧੂ ਦਾ ਇਕ ਹੋਰ Tweet, ਕਿਹਾ- ਪੰਜਾਬ ਸਰਕਾਰ ਦੇਵੇ ਕਿਸਾਨਾਂ ਨੂੰ MSP

ਚੰਡੀਗੜ੍ਹ : ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਅੱਜ ਇਕ ਹੋਰ ਟਵੀਟ ਰਾਹੀਂ ਕਿਸਾਨਾਂ ਦੇ ਹੱਕ ਵਿਚ ਖੜ੍ਹਦੇ ਹੋਏ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੂੰ ਆਪਣੇ ਨਿਸ਼ਾਨੇ ‘ਤੇ ਲਿਆ। ਅੱਜ ਦੇ ਟਵੀਟ ‘ਚ ਉਨ੍ਹਾਂ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੇ ਕਿਰਸਾਨੀ ਨੂੰ ਬਚਾਉਣ ਸਬੰਧੀ ਗੱਲ ਕੀਤੀ। ਉਨ੍ਹਾਂ ਲਿਖਿਆ ਹੈ- ਤਿੰਨ ਕਾਲੇ ਖੇਤੀ ਕਾਨੂੰਨ ਪੰਜਾਬ ਦੀ ਕਿਰਸਾਨੀ ਦੇ ਖ਼ਾਤਮੇ ਅਤੇ ਭਾਰਤ ਦੀ ਭੋਜਨ ਸੁਰੱਖਿਆ ਕੁਝ ਚੋਣਵੇਂ ਪੂੰਜੀਪਤੀਆਂ ਦੇ ਹੱਥਾਂ ‘ਚ ਦੇਣ ਦੀ ਸਾਜ਼ਿਸ਼ ਦਾ ਹਿੱਸਾ ਹਨ।ਉਨ੍ਹਾਂ ਕਿਹਾ ਕਿ ਭਾਵੇਂ ਇਹ ਕਾਨੂੰਨ ਰੱਦ ਵੀ ਹੋ ਜਾਣ ਪਰ ਪੂੰਜੀਪਤੀ ਆਪਣੇ ਮਕਸਦ ‘ਚ ਸ਼ਾਇਦ ਕਾਮਯਾਬ ਹੋ ਸਕਦੇ ਹਨ। ਜਦੋਂ ਤਕ ਪੰਜਾਬ ਰਾਜ ਐੱਮਐੱਸਪੀ ਦੇਣੀ ਯਕੀਨੀ ਨਹੀਂ ਬਣਾਉਂਦਾ ਤੇ ਭੰਡਾਰਨ ਦੀ ਸਮਰੱਥਾ ਕਿਸਾਨਾਂ ਦੇ ਹੱਥ ਦੇਣ ਵੱਲ ਨਹੀਂ ਵੱਧਦਾ, ਓਨੀ ਦੇਰ ਤਕ ਕਿਸਾਨਾਂ ਦੀ ਸਮੱਸਿਆ ਦਾ ਹੱਲ ਨਹੀਂ।

ਜ਼ਿਕਰਯੋਗ ਹੈ ਕਿ 26 ਮਈ ਨੂੰ ਕਿਸਾਨਾਂ ਨੇ ‘ਕਾਲਾ ਦਿਵਸ’ ਮਨਾਇਆ ਸੀ ਤੇ ਹਰੇਕ ਨੂੰ ਆਪਣੇ ਘਰ ਦੀ ਛੱਤ ‘ਤੇ ਕਾਲਾ ਝੰਡਾ ਲਾਉਣ ਦਾ ਸੱਦਾ ਦਿੱਤਾ ਸੀ ਜਿਸ ਨੂੰ ਪੰਜਾਬ ‘ਚ ਭਰਵਾਂ ਹੁੰਗਾਰਾ ਵੀ ਮਿਲਿਆ। ਨਵਜੋਤ ਸਿੰਘ ਸਿੱਧੂ ਨੇ ਵੀ ਪਤਨੀ ਸਮੇਤ ਆਪਣੀ ਪਟਿਆਲਾ ਰਿਹਾਇਸ਼ ‘ਤੇ ਕਾਲਾ ਝੰਡਾ ਲਹਿਰਾਇਆ ਜਦਕਿ ਉਨ੍ਹਾਂ ਦੀ ਧੀ ਰਾਬੀਆ ਨੇ ਅੰਮ੍ਰਿਤਸਰ ਸਥਿਤ ਕੋਠੀ ‘ਤੇ ਕਾਲਾ ਝੰਡਾ ਲਹਿਰਾਇਆ।

Vinkmag ad
Share Our Daily Posts

News Desk

Read Previous

CM ਕੈਪਟਨ ਦਾ ਵੱਡਾ ਫ਼ੈਸਲਾ- 10 ਜੂਨ ਤਕ ਜਾਰੀ ਰਹੇਗਾ ਮਿੰਨੀ ਲਾਕਡਾਊਨ, ਪੜ੍ਹੋ ਨਵੀਆਂ Guidelines

Read Next

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਨਿੱਜੀ ਸਕੂਲਾਂ ਨੂੰ ਵੱਡਾ ਝਟਕਾ, ਵੈੱਬਸਾਈਟ ‘ਤੇ ਅਪਲੋਡ ਕਰਨੀ ਹੀ ਪਵੇਗੀ ਆਮਦਨ-ਖ਼ਰਚ ਦੀ ਬੈਲੇਂਸਸ਼ੀਟ