Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 21, 2026

ਪੰਜਾਬ ਦੇ ਘਰੇਲੂ ਬਿਜਲੀ ਖ਼ਖਪਤਕਾਰਾਂ ਨੂੰ ਵੱਡੀ ਰਾਹਤ, 1 ਰੁਪਏ ਤਕ ਪ੍ਰਤੀ ਯੂਨਿਟ ਸਸਤੀ ਹੋਈ ਬਿਜਲੀ

ਪਟਿਆਲਾ -: ਪੰਜਾਬ ਦੇ ਘਰੇਲੂ ਬਿਜਲੀ ਖਪਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਘਰੇਲੂ ਖਪਤਕਾਰਾਂ ਲਈ ਬਿਜਲੀ ਦਰਾਂ ਵਿਚ  50 ਪੈਸੇ ਤੋਂ ਲੈ ਕੇ ਡੇਢ ਰੁਪਏ ਪ੍ਰਤੀ  ਯੂਨਿਟ ਤੱਕ ਦੀ ਕਟੌਤੀ ਕੀਤੀ ਤੇ ਖਪਤਕਾਰਾਂ ਨੂੰ 682 ਕਰੋੜ ਰੁਪਏ ਦੀ ਰਾਹਤ  ਦਿੱਤੀ ਹੈ।

ਜਾਰੀ ਕੀਤੇ ਗਏ ਹੁਕਮਾਂ ਵਿਚ ਦੱਸਿਆ ਗਿਆ 2 ਕਿਲੋ ਵਾਟ ਤੱਕ ਲੋਡ ਵਾਲੇ ਘਰੇਲੂ ਖਪਤਕਾਰਾਂ ਲਈ ਪਹਿਲੇ 100 ਯੂਨਿਟ ਵਾਸਤੇ ਬਿਜਲੀ ਦਰਾਂ ਇਕ ਰੁਪਏ ਅਤੇ 101 ਤੋਂ ਲੈ ਕੇ 300 ਯੂਨਿਟ ਤੱਕ 50 ਪੈਸੇ ਪ੍ਰਤੀ ਯੂਨਿਟ ਬਿਜਲੀ ਸਸਤੀ ਕੀਤੀ ਗਈ ਹੈ। ਇਸੇ ਤਰੀਕੇ 2 ਕਿਲੋ ਤੋਂ ਲੈ ਕੇ 7 ਕਿਲੋ ਵਾਟ ਖਪਤਕਾਰਾਂ ਲਈ ਪਹਿਲੇ 100 ਯੂਨਿਟ ਲਈ 75 ਪੈਸੇ ਤੇ ਫਿਰ 101 ਤੋਂ 300 ਯੂਨਿਟ ਤੱਕ 50 ਪੈਸੇ ਪ੍ਰਤੀ ਯੂਨਿਟ ਬਿਜਲੀ ਸਸਤੀ ਕੀਤੀ ਗਈ ਹੈ। ਇਹ ਦੱਸਿਆ ਗਿਆ ਕਿ ਇਸ ਤਰੀਕੇ ਖਪਤਕਾਰਾਂ ਨੂੰ 682 ਕਰੋੜ ਰੁਪਏ ਦਾ ਲਾਭ ਮਿਲੇਗਾ।

 

Vinkmag ad
Share Our Daily Posts

News Desk

Read Previous

ਪੰਜਾਬ ‘ਚ ਵੈਕਸੀਨੇਸ਼ਨ ਸਰਟੀਫਿਕੇਟ ਤੋਂ PM ਮੋਦੀ ਦੀ ਫੋਟੋ ਹਟਾ ਕੇ ਮਿਸ਼ਨ ਫਤਿਹ ਦਾ ਲੋਗੋ ਲਾਇਆ

Read Next

ਕੈਲੇਫੋਰਨੀਆ ਦੇ ਸੈਨ ਜੋਸ ਗੋਲ਼ੀਬਾਰੀ ‘ਚ ਮਾਰੇ ਗਏ ਤਪਤੇਜਦੀਪ ਸਿੰਘ ਨੇ ਕਿਵੇਂ ਬਚਾਈ ਅਨੇਕਾਂ ਲੋਕਾਂ ਦੀ ਜਾਨ, ਪੜ੍ਹੋ ਬਹਾਦਰੀ ਭਰਿਆ ਕਾਰਨਾਮਾ