Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 24, 2026

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਅੱਜ ਫਿਰ ਹੋਇਆ ਵਾਧਾ

ਨਵੀਂ ਦਿੱਲੀ, 29 ਮਈ – ਸਰਕਾਰੀ ਤੇਲ ਕੰਪਨੀਆਂ ਵਲੋਂ ਅੱਜ ਫਿਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਗਿਆ ਹੈ। ਅੱਜ ਡੀਜ਼ਲ ਦੀ ਕੀਮਤ 28 ਤੋਂ 30 ਪੈਸੇ ਵੱਧ ਗਈ ਹੈ, ਜਦੋਂਕਿ ਪੈਟਰੋਲ ਦੀ ਕੀਮਤ ਵੀ 25 ਤੋਂ 26 ਪੈਸੇ ਵਧ ਗਈ ਹੈ। ਪਹਿਲੀ ਵਾਰ ਮੁੰਬਈ ਵਿਚ ਪੈਟਰੋਲ ਦੀ ਕੀਮਤ 100 ਰੁਪਏ ਨੂੰ ਪਾਰ ਕਰ ਗਈ ਹੈ।

Vinkmag ad
Share Our Daily Posts

News Desk

Read Previous

ਜਲੰਧਰ ਵਿਚ ਰਾਤ ਦੇ ਕਰਫ਼ਿਊ ਦੌਰਾਨ ਸੁਰੱਖਿਆ ਗਾਰਡ ਦਾ ਬੇਰਹਿਮੀ ਨਾਲ ਕਤਲ

Read Next

ਛੇੜਛਾੜ ਦਾ ਇਲਜ਼ਾਮ ਲਗਾ ਦਿੱਤੀ ਧਮਕੀ, ਜੰਡਿਆਲਾ ਚੌਂਕੀ ‘ਚ ਤੈਨਾਤ ਏ.ਐੱਸ.ਆਈ. ਸਮੇਤ 5 ਖ਼ਿਲਾਫ਼ ਮੁਕੱਦਮਾ ਦਰਜ