Breaking News :

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

June 28, 2026

ਸੁਖਬੀਰ ਸਿੰਘ ਬਾਦਲ ਦੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ

ਅੰਮ੍ਰਿਤਸਰ, 29 ਮਈ  – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਜਥੇਦਾਰ ਅਕਾਲ ਤਖ਼ਤ ਗਿਆਨੀ ਹਰਪ੍ਰੀਤ ਸਿੰਘ ਨਾਲ ਕਰੀਬ ਅੱਧਾ ਘੰਟਾ ਮੁਲਾਕਾਤ ਕੀਤੀ । ਇਸ ਮੁਲਾਕਾਤ ਦੇ ਵੇਰਵਿਆਂ ਬਾਰੇ ਭਾਵੇਂ ਫਿਲਹਾਲ ਪਤਾ ਨਹੀਂ ਲੱਗਿਆ ਪਰ ਸਮਝਿਆ ਜਾਂਦਾ ਹੈ ਕਿ ਮੌਜੂਦਾ ਪੰਥਕ ਹਾਲਤਾਂ ਬਾਰੇ ਸ. ਬਾਦਲ ਨੇ ਜਥੇਦਾਰ ਨਾਲ ਵਿਚਾਰ ਚਰਚਾ ਕੀਤੀ

Vinkmag ad
Share Our Daily Posts

News Desk

Read Previous

ਥਾਣੇਦਾਰਾਂ ਦੀ ਹੱਤਿਆ ਦੇ ਮਾਮਲੇ ਵਿਚ ਦੋ ਦੋਸ਼ੀਆਂ ਨੂੰ ਕਾਬੂ ਕੀਤੇ ਜਾਣ ਦੀ ਖ਼ਬਰ

Read Next

Weather Alert : ਪੰਜਾਬ ‘ਚ ਅੱਜ ਤੋਂ ਬਦਲੇਗਾ ਮੌਸਮ, ਬਠਿੰਡਾ ਤੇ ਅੰਮ੍ਰਿਤਸਰ ‘ਚ ਤਾਪਮਾਨ 42 ਡਿਗਰੀ ਪਾਰ