Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 24, 2026

ਗੁਰਦਾਸਪੁਰ ’ਚ ਪਾਗਲ ਕੁੱਤੇ ਨੇ ਦੋ ਬੱਚਿਆਂ ਸਮੇਤ 12 ਲੋਕਾਂ ਨੂੰ ਵੱਢਿਆ, ਲੋਕਾਂ ’ਚ ਦਹਿਸ਼ਤ ਦਾ ਮਾਹੌਲ

ਗੁਰਦਾਸਪੁਰ : ਜ਼ਿਲ੍ਹੇ ’ਚ ਆਵਾਰਾ ਕੁੱਤਿਆਂ ਕਾਰਨ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਮੁਸ਼ਕਲ ਹੋ ਗਿਆ ਹੈ। ਪਿੰਡ ਨੰਗਲ ’ਚ ਵੀਰਵਾਰ ਸ਼ਾਮ ਨੂੰ ਇਕ ਪਾਗਲ ਕੁੱਤੇ ਨੇ ਦੋ ਮਾਸੂਮ ਬੱਚਿਆਂ ਦੇ ਨਾਲ ਕਰੀਬ 12 ਲੋਕਾਂ ਨੂੰ ਵੱਢ ਲਿਆ। ਦੱਸਿਆ ਜਾ ਰਿਹਾ ਹੈ ਕਿ ਕੁੱਤਾ ਹਲਕਾਅ ਗ੍ਰਸਤ ਸੀ।

ਇਸ ਨਾਲ ਲੋਕਾਂ ’ਚ ਭਾਰੀ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਲੋਕਾਂ ਦਾ ਡਰ ਸੀ ਕਿ ਕਿਤੇ ਕੁੱਤੇ ਦੇ ਵੱਢੇ ਜਾਣ ਨਾਲ ਪਿੰਡ ’ਚ ਹੀ ਲੋਕ ਰੈਬੀਜ਼ ਦਾ ਸ਼ਿਕਾਰ ਨਾ ਹੋ ਜਾਣ। ਦੋਵਾਂ ਛੋਟੇ ਬੱਚਿਆਂ ਨੂੰ ਗੁਰਦਾਸਪੁਰ ਦੇ ਸਿਵਲ ਹਸਪਤਾਲ ’ਚ ਭਰਤੀ ਕਰਵਾਇਆ ਗਿਆ।

Vinkmag ad
Share Our Daily Posts

News Desk

Read Previous

Weather Alert : ਪੰਜਾਬ ‘ਚ ਅੱਜ ਤੋਂ ਬਦਲੇਗਾ ਮੌਸਮ, ਬਠਿੰਡਾ ਤੇ ਅੰਮ੍ਰਿਤਸਰ ‘ਚ ਤਾਪਮਾਨ 42 ਡਿਗਰੀ ਪਾਰ

Read Next

ਬਲਾਚੌਰ: ਸਤਲੁਜ ਦਰਿਆ ਵਿਚ ਨਹਾਉਣ ਗਏ ਚਾਰ ਨੌਜਵਾਨ ਡੁੱਬੇ