Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 23, 2026

ਬਲਾਚੌਰ: ਸਤਲੁਜ ਦਰਿਆ ਵਿਚ ਨਹਾਉਣ ਗਏ ਚਾਰ ਨੌਜਵਾਨ ਡੁੱਬੇ

ਨਵਾਂਸ਼ਹਿਰ: ਨਵਾਂਸ਼ਹਿਰ ਦੇ ਤਹਿਸੀਲ ਬਲਾਚੌਰ ਦੇ ਨਜਦੀਕ ਸਤਲੁਜ ਦਰਿਆ ਵਿੱਚ ਨਹਾਉਣ ਗਏ  4 ਨੌਜਵਾਨ ਡੂੰਘੇ ਪਾਣੀ ਵਿੱਚ ਡੁੱਬ ਗਏ। ਬਲਾਚੌਰ ਦੇ ਨਜਦੀਕ ਪਿੰਡ ਓਲੀਆਪੁਰ ਵਿਖੇ 4 ਨੌਜਵਾਨ ਸਤਲੁਜ ਦਰਿਆ ਵਿੱਚ ਨਹਾਉਣ ਗਏ ਸਨ ਜਿਨ੍ਹਾਂ ਦੇ ਦਰਿਆ ਵਿੱਚ ਡੁੱਬ ਜਾਣ ਦੀ ਸੂਚਨਾ ਮਿਲੀ ਸੀ। ਪੁਲਿਸ ਵੱਲੋਂ ਗੋਤਾਖੋਰਾਂ ਦੀ ਮਦਦ ਨਾਲ 4 ਨੌਜਵਾਨਾਂ ਦੀਆਂ ਲਾਸ਼ਾਂ ਕਬਜੇ ਵਿੱਚ ਲੈ ਲਈਆਂ ਹਨ।

ਪੁਲਿਸ ਨੂੰ ਪਹਿਲਾਂ ਤਿੰਨ ਲੜਕਿਆਂ ਦੇ ਡੁੱਬਣ ਬਾਰੇ ਜਾਣਕਾਰੀ ਮਿਲੀ ਸੀ। ਬਾਅਦ ਵਿੱਚ ਉਨ੍ਹਾਂ ਦੇ ਦੋਸਤਾਂ ਨੇ ਪੁਲਿਸ ਨੂੰ ਦੱਸਿਆ ਕਿ ਵਾਰਡ ਨੰਬਰ 7 ਦਾ ਨਿਤਿਨ ਕੁਮਾਰ ਵੀ ਡੁੱਬ ਗਿਆ ਹੈ। ਪੁਲਿਸ ਨੇ ਓਲੀਆਪੁਰ ਬੰਨ੍ਹ ਨੇੜੇ ਸਤਲੁਜ ਦਰਿਆ ਵਿੱਚੋਂ ਚਾਰਾਂ ਲੜਕਿਆਂ ਦੀਆਂ ਲਾਸ਼ਾਂ ਲੱਭ ਲਈਆਂ ਹਨ।

ਥਾਣਾ ਬਲਾਚੌਰ ਸਦਰ ਦੇ ਮੁਖੀ ਅਵਤਾਰ ਸਿੰਘ ਨੇ ਦੱਸਿਆ ਕਿ ਦੇਰ ਸ਼ਾਮ 5 ਵਜੇ ਦੇ ਕਰੀਬ ਉਹਨਾਂ ਨੂੰ ਸੂਚਨਾ ਮਿਲੀ ਕਿ ਸਤਲੁਜ ਦਰਿਆ ਵਿੱਚ ਨਹਾਉਣ ਗਏ ਕੁਝ ਨੌਜਵਾਨ ਲਾਪਤਾ ਹੋ ਗਏ ਹਨ। ਉਹ ਪੁਲਿਸ ਪਾਰਟੀ ਘਟਨਾ ਵਾਲੀ ਥਾਂ ਉੱਤੇ ਪਹੁੰਚੇ ਅਤੇ ਗੋਤਾਖੋਰ ਮੰਗਵਾ ਕੇ ਲਾਪਤਾ ਹੋਏ 4 ਨੌਜਵਾਨਾ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆ।

ਇਹ ਚਾਰੇ ਨੌਜਵਾਨ ਜਿਨ੍ਹਾਂ ਦੀ ਉਮਰ 18/19/20 ਸਾਲ ਦੇ ਕਰੀਬ ਹੈ ਅਤੇ ਇਹ ਬਲਾਚੌਰ ਦੇ ਵਾਰਡ ਨੰਬਰ 4 ਅਤੇ ਵਾਰਡ ਨੰਬਰ 7 ਦੇ ਰਹਿਣ ਵਾਲੇ ਸਨ। ਐਸ.ਐਚ.ਓ ਅਵਤਾਰ ਨੇ ਇਹ ਵੀ ਦੱਸਿਆ ਕਿ ਇਸ ਜਗ੍ਹਾ ਉੱਤੇ ਕੋਈ 10-12 ਬੱਚੇ ਇੱਕਠੇ ਹੀ ਦਰਿਆ ਵਿੱਚ ਨਹਾਉਣ ਆਏ ਸਨ। ਜਿਹਨਾਂ ਵਿੱਚੋਂ ਇਹਨਾਂ ਤਿੰਨਾਂ ਦੀਆਂ ਲਾਸ਼ਾਂ ਇੱਕੋ ਹੀ ਜਗ੍ਹਾ ਤੋਂ ਬਰਾਮਦ ਹੋਈਆਂ ਹਨ।

Vinkmag ad
Share Our Daily Posts

News Desk

Read Previous

ਗੁਰਦਾਸਪੁਰ ’ਚ ਪਾਗਲ ਕੁੱਤੇ ਨੇ ਦੋ ਬੱਚਿਆਂ ਸਮੇਤ 12 ਲੋਕਾਂ ਨੂੰ ਵੱਢਿਆ, ਲੋਕਾਂ ’ਚ ਦਹਿਸ਼ਤ ਦਾ ਮਾਹੌਲ

Read Next

UK ਦੇ 56 ਸਾਲਾ ਪ੍ਰਧਾਨ ਮੰਤਰੀ ਬੌਰਿਸ ਜਾਨਸਨ ਨੇ ਰਚਾਇਆ ਤੀਜਾ ਵਿਆਹ