Breaking News :

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

June 28, 2026

12ਵੀਂ ਦੀ ਵਿਦਿਆਰਥਣ ਨੂੰ ਘਰੋਂ ਅਗਵਾ ਕਰਕਾ ਕੀਤਾ ਸਮੂਹਿਕ ਜਬਰ ਜਨਾਹ, ਬੋਹੋਸ਼ੀ ਦੀ ਹਾਲਤ ‘ਚ ਸੁੱਟ ਕੇ ਦੋਸ਼ੀ ਫਰਾਰ

ਪੱਖੋਵਾਲ : ਲਾਗਲੇ ਪਿੰਡ ਦੀ 12ਵੀਂ ਜਮਾਤ ਦੀ ਵਿਦਿਆਰਥਣ ਨਾਲ ਕਾਰ ਸਵਾਰ ਵਿਅਕਤੀਆਂ ਵੱਲੋਂ ਸਮੂਹਿਕ ਜਬਰ-ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਲੜਕੀ ਦੇ ਪਿਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਰਾਤ ਉਹ ਘਰ ਦੇ ਵਿਹੜੇ ‘ਚ ਸੁੱਤੇ ਪਏ ਸਨ। ਰਾਤ ਕਰੀਬ ਡੇਢ ਵਜੇ ਅਚਾਨਕ ਲਾਈਟ ਚਲੀ ਗਈ। ਇਸ ਦੌਰਾਨ ਕਾਰ ਸਵਾਰ ਕੁਝ ਵਿਅਕਤੀ ਉਸ ਦੀ ਲੜਕੀ ਨੂੰ ਅਗਵਾ ਕਰ ਕੇ ਲੈ ਗਏ ਤੇ ਪਿੰਡ ਦੇ ਸਟੇਡੀਅਮ ‘ਚ ਉਸ ਨਾਲ ਸਮੂਹਿਕ ਜਬਰ-ਜਨਾਹ ਕੀਤਾ।

ਲੜਕੀ ਦੇ ਘਰੋਂ ਲਾਪਤਾ ਹੋਣ ‘ਤੇ ਜਦ ਉਨ੍ਹਾਂ ਉਸ ਦੀ ਭਾਲ ਸ਼ੁਰੂ ਕੀਤੀ ਤਾਂ ਕਿਸੇ ਨੇ ਦੱਸਿਆ ਕਿ ਉਹ ਪਿੰਡ ਦੇ ਟੋਬੇ ਨੇੜੇ ਬੇਹੋਸ਼ੀ ਦੀ ਹਾਲਤ ‘ਚ ਪਈ ਹੈ। ਉਨ੍ਹਾਂ ਤੁਰੰਤ ਉਸ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ, ਜਿਥੇ ਡਾਕਟਰਾਂ ਵੱਲੋਂ ਉਸ ਦਾ ਮੈਡੀਕਲ ਕੀਤਾ ਗਿਆ। ਥਾਣਾ ਜੋਧਾਂ ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਸਿੱਖ ਨੌਜਵਾਨ ਭਵਿੱਖ ਦੀਆਂ ਚੁਣੋਤੀਆਂ ਲਈ ਖੁਦ ਨੂੰ ਤਿਆਰ ਕਰਨ : ਜਥੇਦਾਰ

Read Next

ਹਰਿਆਣਾ ਵਿਚ 7 ਜੂਨ ਤੱਕ ਵਧਾਇਆ ਗਿਆ ਲਾਕਡਾਊਨ