Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 25, 2026

ਆਸਾਮ ਦੇ ਸੋਨਿਤਪੁਰ ਵਿਚ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ

ਸੋਨੀਤਪੁਰ, 30 ਮਈ- ਆਸਾਮ ਦੇ ਸੋਨਿਤਪੁਰ ‘ਚ ਦੁਪਹਿਰ 2.23 ਵਜੇ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 4.1 ਸੀ । ਹਾਲਾਂਕਿ, ਭੂਚਾਲ ਨਾਲ ਕਿਸੇ ਵੀ ਤਰ੍ਹਾਂ ਦੇ ਜਾਨ ਜਾਂ ਮਾਲ ਦੇ ਨੁਕਸਾਨ ਦੀ ਖਬਰ ਨਹੀਂ ਹੈ।

Vinkmag ad
Share Our Daily Posts

News Desk

Read Previous

ਹਰਿਆਣਾ ਵਿਚ 7 ਜੂਨ ਤੱਕ ਵਧਾਇਆ ਗਿਆ ਲਾਕਡਾਊਨ

Read Next

ਬੇਅਦਬੀ ਦੇ ਇਨਸਾਫ ਲਈ 1 ਜੂਨ ਨੂੰ ਸਿੱਖ ਜਥੇਬੰਦੀਆਂ ਵੱਲੋਂ ਕੀਤਾ ਜਾਵੇਗਾ ਸੰਘਰਸ਼ ਦਾ ਐਲਾਨ: ਦਾਦੂਵਾਲ