ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ
ਦਸੂਹਾ 30 ਮਈ – ਦਸੂਹਾ ਵਿਖੇ ਬਲੱਗਣ ਰੋਡ ’ਤੇ ਸਥਿਤ ਗੁਰਜੀਤ ਮੈਡੀਕੋਜ਼ ’ਤੇ ਅਣਪਛਾਤਿਆਂ ਵਲੋਂ ਹਮਲਾ ਕਰਨ ਦਾ ਸਮਾਚਾਰ ਮਿਲਿਆ ਹੈ । ਦੁਕਾਨਦਾਰ ਅਮਨ ਨੇ ਦੱਸਿਆ ਕਿ ਉਹ ਕਿਸੇ ਕੰਮ ਲਈ ਆਪਣੇ ਘਰ ਗਏ ਸਨ, ਤੇ ਮਗਰੋਂ ਉਨ੍ਹਾਂ ਦਾ ਮੁਲਾਜ਼ਮ ਦੁਕਾਨ ’ਤੇ ਬੈਠਾ ਸੀ ਤੇ ਅਣਪਛਾਤੇ ਵਿਅਕਤੀਆ ਵਲੋਂ ਪੱਥਰ ਨਾਲ ਮੁਲਾਜ਼ਮ ਨੂੰ ਮਾਰਨਾ ਸ਼ੁਰੂ ਕਰ ਦਿੱਤਾ । ਮੁਲਾਜ਼ਮ ਗੰਭੀਰ ਜ਼ਖ਼ਮੀ ਹੋ ਗਿਆ , ਘਟਨਾ ਨੂੰ ਅੰਜਾਮ ਦੇ ਕੇ ਇਹ ਅਣਪਛਾਤੇ ਵਿਅਕਤੀ ਕਾਰ ਵਿਚ ਸਵਾਰ ਹੋ ਕੇ ਭੱਜ ਗਿਆ । ਘਟਨਾ ਦੌਰਾਨ ਦੁਕਾਨ ਦੇ ਮੁਲਾਜ਼ਮ ਦੇ ਗੰਭੀਰ ਸੱਟਾਂ ਲੱਗੀਆਂ ਹਨ । ਇਸ ਸੰਬੰਧ ਵਿਚ ਕੈਮਿਸਟ ਐਸੋਸੀਏਸ਼ਨ ਦਸੂਹਾ ਹੋ ਰਹੀ ਸ਼ਰੇਆਮ ਗੁੰਡਾਗਰਦੀ ਤੇ ਚਿੰਤਾ ਪ੍ਰਗਟ ਕੀਤੀ ਹੈ , ਅਤੇ ਦੋਸ਼ੀਆਂ ਨੂੰ ਜਲਦ ਫੜਨ ਦੀ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ।
