Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 25, 2026

ਲੁਧਿਆਣਾ ’ਚ ਤੇਜ਼ਧਾਰ ਹਥਿਆਰਾਂ ਨਾਲ ਨਾਬਾਲਿਗ ਦੀ ਹੱਤਿਆ, ਇਕ ਮੁਲਜ਼ਮ ਗ੍ਰਿਫ਼ਤਾਰ, ਤਿੰਨ ਦੀ ਭਾਲ ਜਾਰੀ

ਲੁਧਿਆਣਾ : ਸੰਜੇ ਗਾਂਧੀ ਕਾਲੋਨੀ ਇਲਾਕੇ ’ਚ 17 ਸਾਲਾ ਨਾਬਾਲਿਗ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ ਕਰ ਦਿੱਤੀ ਗਈ। ਨਾਬਾਲਿਗ ਦੀ ਪਛਾਣ 17 ਸਾਲਾ ਕਰਨ ਯਾਦਵ ਦੇ ਰੂਪ ’ਚ ਹੋਈ। ਥਾਣਾ ਡਿਵੀਜ਼ਨ ਨੰਬਰ ਸੱਤ ਦੀ ਪੁਲਿਸ ਨੇ ਚਾਰਾਂ ਮੁਲਜ਼ਮਾਂ ਦਾ ਸੀਸੀਟੀਵੀ ਫੁਟੇਜ ਚੈੱਕ ਕਰ ਕੇ ਉਨ੍ਹਾਂ ’ਚੋਂ ਇਕ ਨੂੰ ਗਿ੍ਰਫ਼ਤਾਰ ਕਰ ਲਿਆ ਹੈ, ਜਦੋਂਕਿ ਤਿੰਨ ਦੀ ਭਾਲ ’ਚ ਛਾਪੇਮਾਰੀ ਕੀਤੀ ਜਾ ਰਹੀ ਹੈ। ਘਟਨਾ ਐਤਵਾਰ ਰਾਤ 10.00 ਵਜੇ ਦੀ ਦੱਸੀ ਜਾ ਰਹੀ ਹੈ।

ਓਵਰਲਾਕ ਦਾ ਕੰਮ ਕਰਨ ਵਾਲਾ ਕਰਨ ਯਾਦਵ ਆਪਣੇ ਘਰ ’ਚ ਖਾਣਾ ਖਾ ਰਿਹਾ ਸੀ। ਇਸੇ ਦੌਰਾਨ ਉਸ ਨੂੰ ਕਿਸੇ ਦਾ ਫੋਨ ਆਇਆ। ਫੋਨ ’ਚ ਗੱਲ ਕਰਦੇ ਹੋਏ ਦੋਵਾਂ ਪਾਸਿਓਂ ਗਾਲੀ-ਗਲੋਚ ਹੋਇਆ। ਓਧਰੋਂ ਗੱਲ ਕਰਨ ਵਾਲੇ ਨੌਜਵਾਨ ਨੇ ਉਸ ਨੂੰ ਬਾਹਰ ਗਲੀ ’ਚ ਮੰਦਿਰ ਦੇ ਕੋਲ ਬੁਲਾਇਆ। ਜਿਥੇ ਪਹਿਲਾਂ ਤੋਂ ਤੇਜ਼ਧਾਰ ਹਥਿਆਰਾਂ ਨਾਲ ਲੈਸ ਚਾਰ ਨੌਜਵਾਨਾਂ ਨੇ ਉਸ ’ਤੇ ਹਮਲਾ ਕਰ ਦਿੱਤਾ। ਕੁੱਟ-ਕੁੱਟ ਕੇ ਬੇਰਹਿਮੀ ਨਾਲ ਉਸ ਦੀ ਹੱਤਿਆ ਕਰ ਕੇ ਫਰਾਰ ਹੋ ਗਏ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਜਾਰੀ ਹੈ। ਇਸ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ।

Vinkmag ad
Share Our Daily Posts

News Desk

Read Previous

ਨਹਿਰ ‘ਚ ਨਹਾੳਣ ਗਏ ਦੋ ਲੜਕੇ ਇਕ ਦੂਜੇ ਨੂੰ ਬਚਾਉਂਦੇ ਹੋਏ ਪਾਣੀ ਦੇ ਤੇਜ਼ ਵਹਾਅ ‘ਚ ਰੁੜ੍ਹੇ

Read Next

ਨਿਊਜ਼ੀਲੈਂਡ ”ਚ ਹੜ੍ਹ ਕਾਰਨ ਐਮਰਜੈਂਸੀ ਘੋਸ਼ਿਤ, ਸੈਂਕੜੇ ਲੋਕਾਂ ਨੂੰ ਕੱਢਿਆ ਗਿਆ ਸੁਰੱਖਿਅਤ