Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 11, 2026

ਜਲੰਧਰ ਪ੍ਰਸ਼ਾਸਨ ਨੇ ਦੁਕਾਨਦਾਰਾਂ ਨੂੰ ਦਿੱਤੀ ਵੱਡੀ ਰਾਹਤ, ਦੁਕਾਨਾਂ ਖੋਲ੍ਹਣ ਦੇ ਸਮੇਂ ‘ਚ ਕੀਤਾ ਅਹਿਮ ਬਦਲਾਅ

ਜਲੰਧਰ : ਜ਼ਿਲ੍ਹਾ ਪ੍ਰਸ਼ਾਸਨ ਨੇ ਕੋਰੋਨਾ ਇਨਫੈਕਸ਼ਨ ਦੇ ਮਾਮਲਿਆਂ ‘ਚ ਕਮੀ ਨੂੰ ਦੇਖਦਿਆਂ ਦੁਕਾਨਾਂ ਖੋਲ੍ਹਣ ਦੇ ਸਮੇਂ ‘ਚ ਇਕ ਵਾਰ ਮੁੜ ਬਦਲਾਅ ਕੀਤਾ ਹੈ। ਹੁਣ ਸ਼ਾਮ 5 ਵਜੇ ਦੀ ਬਜਾਇ ਸ਼ਾਮ 6 ਵਜੇ ਤਕ ਦੁਕਾਨਾਂ ਖੁਲ੍ਹੀਆਂ ਰਹਿ ਸਕਦੀਆਂ ਹਨ। ਇਸ ਤੋਂ ਪਹਿਲਾਂ ਜ਼ਰੂਰੀ ਵਸਤੂਆਂ ਦੀਆਂ ਦੁਕਾਨਾਂ ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤਕ ਤੇ ਹੋਰ ਦੁਕਾਨਾਂ ਸਵੇਰੇ 9 ਤੋਂ ਸ਼ਾਮ 5 ਵਜੇ ਤਕ ਖੋਲ੍ਹਣ ਦੇ ਆਦੇਸ਼ ਸਨ, ਜਿਨ੍ਹਾਂ ਨੂੰ ਹੁਣ ਵਧਾ ਕੇ ਸ਼ਾਮ 6 ਵਜੇ ਤਕ ਕਰ ਦਿੱਤਾ ਗਿਆ ਹੈ।

ਦੱਸ ਦੇਈਏ ਕਿ ਦੁਕਾਨਦਾਰਾਂ ਵੱਲੋਂ ਪ੍ਰਸ਼ਾਸਨ ਤੋਂ ਦੁਕਾਨਾਂ ਖੋਲ੍ਹਣ ਦੇ ਸਮੇਂ ਨੂੰ ਵਧਾਉਣ ਦੀ ਮੰਗ ਕੀਤੀ ਜਾ ਰਹੀ ਸੀ। ਉਨ੍ਹਾਂ ਦਾ ਤਰਕ ਸੀ ਕਿ ਜ਼ਿਆਦਾਤਰ ਗਾਹਕ ਸ਼ਾਮ ਦੇ ਸਮੇਂ ਖਰੀਦਦਾਰੀ ਕਰਨ ਆਉਂਦੇ ਹਨ ਤੇ ਉਨ੍ਹਾਂ ਨੂੰ 5 ਵਜੇ ਜਾਂ ਇਸ ਤੋਂ ਪਹਿਲਾਂ ਦੁਕਾਨਾਂ ਬੰਦ ਕਰਨੀਆਂ ਪੈਂਦੀਆਂ ਸਨ, ਜਿਸ ਨਾਲ ਉਨ੍ਹਾਂ ਨੂੰ ਕਾਫੀ ਨੁਕਸਾਨ ਹੋ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਦੇ ਇਸ ਫ਼ੈਸਲੇ ਨਾਲ ਦੁਕਾਨਦਾਰਾਂ ਨੂੰ ਥੋੜ੍ਹੀ ਰਾਹਤ ਜ਼ਰੂਰ ਮਿਲੀ ਹੋਵੇਗੀ।
Vinkmag ad
Share Our Daily Posts

News Desk

Read Previous

ਫਿਲੌਰ ‘ਚ ਕੈਸ਼ ਲੈ ਕੇ ਜਾ ਰਹੇ ਪੈਟਰੋਲ ਪੰਪ ਕਰਮਚਾਰੀਆਂ ਨੂੰ ਬਦਮਾਸ਼ਾਂ ਨੇ ਘੇਰਿਆ, ਅੱਖਾਂ ਚ ਲਾਲ ਮਿਰਚਾਂ ਪਾ ਕੇ ਲੁੱਟੇ 3 ਲੱਖ

Read Next

ਰਿਸ਼ਵਤ ਲੈਣ ਦੇ ਦੋਸ਼ ’ਚ ਥਾਣਾ ਸਿਟੀ ਦਾ ਹੌਲਦਾਰ ਤੇ ਵਲੰਟੀਅਰ ਰੰਗੇ ਹੱਥੀਂ ਗਿ੍ਫ਼ਤਾਰ