ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ
ਲੁਧਿਆਣਾ ,31 ਮਈ -ਪੰਜਾਬ ਪੁਲਿਸ ਵਲੋਂ ਸੀ.ਆਈ.ਏ. ਦੇ ਸਹਾਇਕ ਸਬ ਇੰਸਪੈਕਟਰਾਂ (ਏ.ਐਸ.ਆਈ.) ਭਗਵਾਨ ਸਿੰਘ ਅਤੇ ਦਲਵਿੰਦਰਜੀਤ ਸਿੰਘ ਦੇ ਕਾਤਲ ਦੇ ਮੁੱਖ ਦੋਸ਼ੀ ਨਸ਼ਾ ਸਮੱਗਲਰ ਅਤੇ ਅਪਰਾਧੀ ਜੈਪਾਲ ਭੁੱਲਰ ਦੇ ਇੱਕ ਹੋਰ ਕਰੀਬੀ ਸਾਥੀ ਨੂੰ ਲੁਧਿਆਣਾ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਇਹਨਾਂ ਏ.ਐਸ.ਆਈਜ਼ ਦੀ ਹੱਤਿਆਂ 15 ਮਈ ਨੂੰ ਜਗਰਾਉਂ ਦੀ ਅਨਾਜ ਮੰਡੀ ਵਿਚ ਕੀਤੀ ਗਈ ਸੀ।
