Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

ਕਤਲ ਕੇਸ ‘ਚ ਲੋੜੀਂਦਾ ਗੈਂਗਸਟਰ ਸੋਨੂੰ ਰੋੜ ਮਜਾਰੀਆ 2 ਸਾਥੀਆਂ ਸਮੇਤ ਯੂ.ਪੀ. ਤੋਂ ਕਾਬੂ, 7 ਪਿਸਤੌਲ ਬਰਾਮਦ

ਗੜ੍ਹਸ਼ੰਕਰ (ਹੁਸ਼ਿਆਰਪੁਰ), 31 ਮਈ – ਪਿਛਲੇ ਸਾਲ 10 ਅਗਸਤ ਨੂੰ ਗੜ੍ਹਸ਼ੰਕਰ ਵਿਖੇ ਧਰਮਿੰਦਰ ਸਿੰਘ ਵਾਸੀ ਕੁਨੈਲ ਦਾ ਗੋਲੀਆਂ ਮਾਰ ਕੇ ਕਤਲ ਕਰ ਦੇਣ ਦੇ ਮਾਮਲੇ ਦੀ ਫੇਸ ਬੁੱਕ ‘ਤੇ ਜ਼ਿੰਮੇਵਾਰੀ ਲੈਣ ਵਾਲਾ ਦੋਆਬਾ ਦਾ ਗੈਂਗਸਟਰ ਗੁਰਜਿੰਦਰ ਸਿੰਘ ਉਰਫ਼ ਸੋਨੂੰ ਰੋੜ ਮਜਾਰੀਆ ਨੂੰ ਪੁਲਿਸ ਨੇ ਦੋ ਸਾਥੀਆਂ ਯੋਗੇਸ਼ ਕੁਮਾਰ ਉਰਫ਼ ਮੋਨੂੰ ਪੁੱਤਰ ਹਰਦੇਵ ਸਿੰਘ ਵਾਸੀ ਦਾਰਾਪੁਰ ਥਾਣਾ ਗੜ੍ਹਸ਼ੰਕਰ ਅਤੇ ਗੁਰਜੀਤ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਟਾਈ ਥਾਣਾ ਤਿਲਹਰ ਜ਼ਿਲ੍ਹਾ ਸ਼ਾਹਜਹਾਨ ਪੁਰ (ਯੂ.ਪੀ.) ਸਮੇਤ ਤਿਲਹਰ ਯੂ.ਪੀ. ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਵਲੋਂ ਇਨ੍ਹਾਂ ਪਾਸੋਂ 7 ਪਿਸਤੌਲ ਸਮੇਤ 18 ਰੌਂਦ ਜਿੰਦਾ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। ਕਾਬੂ ਕਥਿਤ ਦੋਸ਼ੀਆਂ ਨੂੰ ਪੁਲਿਸ ਨੇ ਗੜ੍ਹਸ਼ੰਕਰ ਅਦਾਲਤ ਵਿਚ ਪੇਸ਼ ਕਰਕੇ 5 ਦਿਨ ਦਾ ਰਿਮਾਂਡ ਹਾਸਿਲ ਕੀਤਾ ਹੈ।

Vinkmag ad
Share Our Daily Posts

News Desk

Read Previous

ਜੈਪਾਲ ਭੁੱਲਰ ਦਾ ਇਕ ਹੋਰ ਕਰੀਬੀ ਸਾਥੀ ਲੁਧਿਆਣਾ ਤੋਂ ਕੀਤਾ ਗ੍ਰਿਫਤਾਰ

Read Next

ਲੁਧਿਆਣਾ ‘ਚ ਮਨਚੂਰੀਅਨ ਵਿੱਚੋਂ ਮਿਲੀ ਕਿਰਲੀ, ਸਿਹਤ ਵਿਭਾਗ ਵੱਲੋਂ ਦੁਕਾਨ ਸੀਲ