Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

ਲੁਧਿਆਣਾ ‘ਚ ਮਨਚੂਰੀਅਨ ਵਿੱਚੋਂ ਮਿਲੀ ਕਿਰਲੀ, ਸਿਹਤ ਵਿਭਾਗ ਵੱਲੋਂ ਦੁਕਾਨ ਸੀਲ

ਲੁਧਿਆਣਾ ਦੀ ਇੱਕ ਦੁਕਾਨ ਵਿੱਚ ਬੀਤੇ ਦਿਨੀਂ ਫਾਸਟ ਫੂਡ ਵਿੱਚੋਂ ਕਿਰਲੀ ਮਿਲੀ। ਬੀਆਰਐਸ ਨਗਰ ਦੇ ਰਹਿਣ ਵਾਲੇ ਦਿਲਪ੍ਰੀਤ ਸਿੰਘ ਨੇ ਸੇਹਤ ਵਿਭਾਗ ਨੂੰ ਲਿਖਤ ਸ਼ਿਕਾਇਤ ਦੇ ਦੁਕਾਨਦਾਰ ਖਿਲਾਫ ਕਾਰਵਾਈ ਦੀ ਮੰਗ ਕੀਤੀ।

ਲੁਧਿਆਣਾ : ਸਿਹਤ ਵਿਭਾਗ ਵੱਲੋਂ ਲੁਧਿਆਣਾ ਦੇ ਬੀ ਆਰ ਐਸ ਨਗਰ ਸਥਿਤ ਚੰਦਨ ਚਿਕਨ ਤੇ ਵੱਡੀ ਕਾਰਵਾਈ ਕਰਦੇ ਹੋਏ ਦੁਕਾਨ ਨੂੰ ਸੀਲ ਕਰ ਦਿੱਤੀ ਗਈ ਹੈ ਅਸਲ ਵਿੱਚ ਪਿਛਲੇ ਦਿਨੀਂ ਇਸ ਦੁਕਾਨ ਤੋਂ ਮੰਗਾਏ ਗਏ ਮਨਚੂਰੀਅਨ ਦੇ ਵਿਚ ਛਿਪਕਲੀ ਨਿਕਲਣ ਦਾ ਮਾਮਲਾ ਸਾਹਮਣੇ ਆਇਆ ਸੀ।

ਜਿਸ ਤੋਂ ਬਾਅਦ ਪੀੜਤ ਪਰਿਵਾਰ ਵੱਲੋਂ ਸਿਹਤ ਵਿਭਾਗ ਨੂੰ ਲਿਖਤ ਸ਼ਿਕਾਇਕਤਕਰਤਾ ਨੇ ਮੀਡੀਆ ਵਿੱਚ ਆ ਕੇ ਇਨਸਾਫ ਦੀ ਮੰਗ ਵੀ ਕੀਤੀ ਗਈ ਸੀ ਜਿਸ ਤੋਂ ਬਾਅਦ ਸਿਹਤ ਵਿਭਾਗ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ ਇਸ ਦੁਕਾਨ ਨੂੰ ਸੀਲ ਕਰ ਦਿੱਤੀ ਗਈ ਹੈ।ਕਾਰਵਾਈ ਕਰਨ ਆਏ ਸਿਹਤ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਦਿਲਪ੍ਰੀਤ ਸਿੰਘ ਵੱਲੋਂ ਸ਼ਿਕਾਇਤ ਆਈ ਸੀ ਕਿ ਉਨ੍ਹਾਂ ਨੇ ਇਸ ਦੁਕਾਨ ਤੋਂ ਮਨਚੂਰੀਅਨ ਰੋਲ ਮੰਗਿਆ ਸੀ ਜਿਸ ਵਿਚੋਂ ਛਿਪਕਲੀ

ਉਨ੍ਹਾਂ ਨੇ ਕਿਹਾ ਕਿ ਸ਼ਨੀਵਾਰ ਅਤੇ ਐਤਵਾਰ ਲੌਕ ਡਾਊਨ ਹੋਣ ਕਾਰਨ ਇਸ ਦੁਕਾਨ ਤੇ ਕਾਰਵਾਈ ਨਹੀਂ ਹੋ ਸਕੀ ਅਤੇ ਹਾਲੇ ਵੀ ਦੁਕਾਨਦਾਰ ਨੇ ਦੁਕਾਨ ਨਹੀਂ ਖੋਲ੍ਹੀ ਹੈ ਪਰ ਫਿਰ ਵੀ ਉਹ ਦੁਕਾਨ ਨੂੰ ਸੀਲ ਕਰ ਕੇ ਅਧਿਕਾਰੀ ਨੇ ਕਿਹਾ ਕਿ ਦੁਕਾਨਦਾਰ ਦੁਕਾਨ ਖੋਲ੍ਹਣ ਤੋਂ ਪਹਿਲਾਂ ਸਿਹਤ ਵਿਭਾਗ ਨੂੰ ਆ ਕੇ ਮਿਲੇ। ਉਸ ਤੋਂ ਬਾਅਦ ਅੱਗੇ ਦੀ ਕਾਰਵਾਈ ਆਰੰਭ ਕੀਤੀ ਜਾਵੇਗੀ।

Vinkmag ad
Share Our Daily Posts

News Desk

Read Previous

ਕਤਲ ਕੇਸ ‘ਚ ਲੋੜੀਂਦਾ ਗੈਂਗਸਟਰ ਸੋਨੂੰ ਰੋੜ ਮਜਾਰੀਆ 2 ਸਾਥੀਆਂ ਸਮੇਤ ਯੂ.ਪੀ. ਤੋਂ ਕਾਬੂ, 7 ਪਿਸਤੌਲ ਬਰਾਮਦ

Read Next

ਪੰਜਾਬ ਕਾਂਗਰਸ ਦੇ ਕਾਟੋ-ਕਲੇਸ਼ ‘ਚ ਹੁਣ ‘ਫਿਕਸਿੰਗ’ ਦਾ ਦੋਸ਼, ਕਮੇਟੀ ਦੀ ਬੈਠਕ ਤੋਂ ਪਹਿਲਾਂ MLAs ਨੂੰ ਫੋਨ ‘ਤੇ ਵਿਵਾਦ