Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 27, 2026

ਸ਼ਿਕਾਰ ’ਤੇ ਨਿਕਲੇ 5 ਦੋਸਤ, ਗੋਲ਼ੀ ਚੱਲੀ ਇਕ ਦੀ ਹੋਈ ਮੌਤ, ਸਤਲੁਜ ’ਚ ਸੁੱਟੀ ਲਾਸ਼

ਸ੍ਰੀ ਚਮਕੌਰ ਸਾਹਿਬ (ਕੌਸ਼ਲ) : ਗੈਰ ਕਾਨੂੰਨੀ ਤੌਰ ’ਤੇ ਸ਼ਿਕਾਰ ਕਰਦੇ ਦੋਸਤ ਹੱਥੋਂ ਗੋਲੀ ਚੱਲਣ ਕਾਰਨ ਦੋਸਤ ਦੀ ਹੀ ਜਾਨ ਚਲੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਚ.ਓ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਘਟਨਾ ਨੇੜੇ ਪੈਂਦੇ ਸਤਲੁਜ ਦਰਿਆ ਕਿਨਾਰੇ ਵਾਪਰੀ। ਉਨ੍ਹਾਂ ਦੱਸਿਆ ਕਿ ਕੁੱਝ ਦੋਸਤ ਇਕੱਠੇ ਹੋ ਕੇ ਸ਼ਿਕਾਰ ਲਈ ਦਰਿਆ ’ਤੇ ਜਾ ਰਹੇ ਸਨ। ਸਰਬਜੀਤ ਸਿੰਘ ਰਾਜੂ ਪੁੱਤਰ ਗੁਰਮੁੱਖ ਸਿੰਘ ਵਾਸੀ ਫਤਿਹਗੜ੍ਹ ਟੱਪਰੀਆਂ, ਜਿਸ ਕੋਲ 12 ਬੋਰ ਦੀ ਬੰਦੂਕ ਵੀ ਸੀ, ਕੋਲੋਂ ਚੱਲੀ ਗੋਲ਼ੀ ਨਾਲ ਉਸਦੇ ਇਕ ਦੋਸਤ ਵਰਿੰਦਰ ਸਿੰਘ ਪੁੱਤਰ ਗੁਰਦੇਵ ਸਿੰਘ ਪਿੰਡ ਪਿੱਪਲਮਾਜਰਾ ਹਾਲ ਵਾਸੀ ਕਾਰਖਾਨਾ ਬੇਲਾ ਥਾਣਾ ਸ੍ਰੀ ਚਮਕੌਰ ਸਾਹਿਬ ਦੀ ਮੌਤ ਹੋ ਗਈ, ਜਦਕਿ ਉਸਦੇ ਦੋ ਦੋਸਤ ਓਂਕਾਰ ਸਿੰਘ ਅਤੇ ਮੰਗਲ ਸਿੰਘ ਦੋਵੇਂ ਵਾਸੀ ਸ੍ਰੀ ਚਮਕੌਰ ਸਾਹਿਬ ਉਥੋਂ ਡਰ ਕੇ ਆਪਣੇ ਘਰ ਆ ਗਏ

ਸਰਬਜੀਤ ਸਿੰਘ ਨੇ ਆਪਣੇ ਸਾਥੀ ਹਰਪ੍ਰੀਤ ਸਿੰਘ ਗੋਗੀ ਵਾਸੀ ਕਾਰਖਾਨਾ ਬੇਲਾ ਦੀ ਸਹਾਇਤਾ ਨਾਲ ਮ੍ਰਿਤਕ ਵਰਿੰਦਰ ਸਿੰਘ ਦੀ ਲਾਸ਼ ਨੂੰ ਖੁਰਦ-ਬੁਰਦ ਕਰਨ ਲਈ ਦਰਿਆ ਸਤਲੁਜ ਵਿਚ ਸੁੱਟ ਦਿੱਤਾ। ਉਪਰੋਕਤ ਘਟਨਾ ਤੋਂ ਬਾਅਦ ਓਂਕਾਰ ਸਿੰਘ ਨੇ ਦੂਜੇ ਦਿਨ ਖ਼ੁਦ ਥਾਣੇ ਵਿਚ ਪੇਸ਼ ਹੋ ਕੇ ਆਪਣੇ ਬਿਆਨ ਦਰਜ ਕਰਵਾਏ। ਸ੍ਰੀ ਚਮਕੌਰ ਸਾਹਿਬ ਪੁਲਸ ਨੇ ਸਰਬਜੀਤ ਸਿੰਘ ਰਾਜੂ ਸਿੰਘ ਅਤੇ ਹਰਪ੍ਰੀਤ ਸਿੰਘ ਗੋਗੀ ਨੂੰ ਗ੍ਰਿਫ਼ਤਾਰ ਕਰਕੇ ਇਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ

Vinkmag ad
Share Our Daily Posts

News Desk

Read Previous

ਦਿੱਲੀ ਵਿਚ ਹੁਣ ਘਰ ਬੈਠੇ ਮਿਲੇਗੀ ਸ਼ਰਾਬ

Read Next

ਕਾਂਗਰਸੀ ਆਗੂਆਂ ਦੇ ਧੀਆਂ ਪੁੱਤਾਂ ਨੂੰ ਨੌਕਰੀਆਂ ਦੇ ਕੇ ‘ਘਰ ਘਰ ਨੌਕਰੀ’ ਦਾ ਵਾਅਦਾ ਪੂਰਾ ਕਰ ਰਹੇ ਨੇ ਕੈਪਟਨ: ਮੀਤ ਹੇਅਰ