Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 14, 2026

ਬਠਿੰਡਾ-ਡੱਬਵਾਲੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਕਾਰ ਸਵਾਰ ਤਿੰਨ ਚਚੇਰੇ ਭਰਾਵਾਂ ਦੀ ਦਰਦਨਾਕ ਮੌਤ

ਸੰਗਤ ਮੰਡੀ : ਬਠਿੰਡਾ-ਡੱਬਵਾਲੀ ਸੜਕ ‘ਤੇ ਸਥਿਤ ਪਿੰਡ ਪਥਰਾਲਾ ਨੇੜੇ ਦੇਰ ਰਾਤ ਕਾਰ ਅਤੇ ਅਣਪਛਾਤੇ ਵਾਹਨ ਦਰਮਿਆਨ ਟੱਕਰ ਹੋ ਗਈ ਜਿਸ ਕਾਰਨ ਕਾਰ ਸਵਾਰ ਤਿੰਨ ਚਚੇਰੇ ਭਰਾਵਾਂ ਦੀ ਦਰਦਨਾਕ ਮੌਤ ਹੋ ਗਈ

ਜਾਣਕਾਰੀ ਅਨੁਸਾਰ ਸੰਗਤ ਬਲਾਕ ਦੇ ਪਿੰਡ ਰੁਲਦੂ ਸਿੰਘ ਵਾਲਾ ਦੇ ਰਹਿਣ ਵਾਲੇ ਤਿੰਨ ਚਚੇਰੇ ਭਰਾ ਆਪਣੀ ਮਰੂਤੀ ਕਾਰ ਨੰਬਰ ਡੀਐਲ 08 ਸੀਡੀ 8647 ਰਾਹੀਂ ਦੇਰ ਰਾਤ ਡੱਬਵਾਲੀ ਤੋਂ ਵਾਪਸ ਆ ਰਹੇ ਸਨ। ਪਿੰਡ ਪਥਰਾਲਾ ਨੇੜੇ ਕੋਈ ਅਣਪਛਾਤਾ ਵਾਹਨ ਇਨ੍ਹਾਂ ਨੂੰ ਟੱਕਰ ਮਾਰ ਕੇ ਫਰਾਰ ਹੋ ਗਿਆ। ਹਾਦਸੇ ਵਿਚ ਤਿੰਨੋਂ ਨੌਜਵਾਨਾਂ ਦੀ ਮੌਤ ਹੋ ਗਈ ਜਿਨ੍ਹਾਂ ਦੀ ਪਛਾਣ ਚਾਨਣ ਸਿੰਘ (24 ਸਾਲ) ਪੁੱਤਰ ਗੁਰਤੇਜ ਸਿੰਘ, ਜਗਜੀਤ ਸਿੰਘ (22 ਸਾਲ) ਪੁੱਤਰ ਹਰੀ ਸਿੰਘ ਅਤੇ ਅਮਨਦੀਪ ਸਿੰਘ (28 ਸਾਲ ) ਪੁੱਤਰ ਜਸਵੀਰ ਸਿੰਘ ਵਜੋਂ ਹੋਈ ਹੈ। ਪਥਰਾਲਾ ਚੌਕੀ ਦੇ ਪੁਲਿਸ ਮੁਲਾਜ਼ਮਾਂ ਵੱਲੋਂ ਲਾਸ਼ਾਂ ਨੂੰ ਕਾਰ ‘ਚੋਂ ਕੱਢਿਆ ਗਿਆ ਅਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਠਿੰਡਾ ਵਿਖੇ ਭੇਜਿਆ ਗਿਆ ਹੈ। ਜ਼ਿਕਰਯੋਗ ਹੈ ਕਿ ਤਿੰਨੇ ਉਸਾਰੀ ਮਿਸਤਰੀ ਸਨ ਅਤੇ ਨਵੇਂ ਮਕਾਨ ਦੀ ਛੱਤ ਪਾ ਕੇ ਵਾਪਸ ਆ ਰਹੇ ਸਨ

 

 

Vinkmag ad
Share Our Daily Posts

News Desk

Read Previous

ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਗੱਦੀ ਦਿਵਸ ‘ਤੇ ਅਦਾਰਾ ਇੰਡੀਆ ਜਾਗਿ੍ਤੀ ਵਲੋਂ ਲੱਖ ਲੱਖ ਵਧਾਈ

Read Next

ਬਰਗਾੜੀ ਮਾਮਲੇ ਵਿੱਚ ਹੋਏ ਵੱਡੇ ਖੁਲਾਸੇ