Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 23, 2026

ਮਹਾਮਾਰੀ ਕਾਰਨ ਦੁਨੀਆ ਭਰ ’ਚ ਹੋਰ ਵਧੇਗਾ ਬੇਰੁਜ਼ਗਾਰੀ ਦਾ ਸੰਕਟ, ਸੰਯੁਕਤ ਰਾਸ਼ਟਰ ਦੀ ਚਿਤਾਵਨੀ

ਸੰਯੁਕਤ ਰਾਸ਼ਟਰ, ਏਪੀ : ਸੰਯੁਕਤ ਰਾਸ਼ਟਰ ਨੇ ਮਹਾਮਾਰੀ ਕੋਵਿਡ-19 (COVID-19 pandemic) ਦੇ ਕਾਰਨ ਵਿਸ਼ਵ ਪੱਧਰ ’ਤੇ ਆਈ ਬੇਰੁਜ਼ਗਾਰੀ ਦੀ ਸਮੱਸਿਆ ਦਾ ਜ਼ਿਕਰ ਕੀਤਾ ਹੈ। ਦਰਅਸਲ, International Labor Organization ਨੇ ਇਕ ਰਿਪੋਰਟ ਬੁੱਧਵਾਰ ਨੂੰ ਪੇਸ਼ ਕੀਤਾ ਜਿਸ ’ਚ ਰੁਜ਼ਗਾਰ ’ਤੇ ਮਹਾਮਾਰੀ ਦੇ ਪ੍ਰਭਾਵ ਦਾ ਵਿਸਤਾਰ ਨਾਲ ਵਿਵਰਣ ਦਿੱਤਾ ਹੈ। ਸੰਯੁਕਤ ਰਾਸ਼ਟਰ ਏਜੰਸੀ (UN agency) ਨੇ ਕਿਹਾ ਕਿ ਰੁਜ਼ਗਾਰ ਤੇ ਰਾਸ਼ਟਰੀ ਆਮਦਨ ਦੇ ਮਾਮਲੇ ’ਚ ਸਾਰੇ ਦੇਸ਼ ਪਿੱਛੇ ਹੋ ਗਏ ਹਨ

ਰਿਪੋਰਟ ਦਾ ਕਹਿਣਾ ਹੈ ਕਿ ਇਸ ਦਾ ਅਸਰ ਅਗਲੇ ਸਾਲ ਵੀ ਰਹੇਗਾ ਤੇ 20 ਕਰੋੜ ਲੋਕਾਂ ਦੇ ਬੇਰੁਜ਼ਗਾਰ ਹੋਣ ਦੀ ਸੰਭਾਵਨਾ ਹੈ। ਅਜੇ 10.8 ਕਰੋੜ ਕਾਮੇ ‘ਗਰੀਬ ਜਾਂ ਜ਼ਿਆਦਾ ਗਰੀਬ’ ਦੀ ਸ਼੍ਰੇਣੀ ’ਚ ਆ ਗਏ ਹਨ। 164 ਪੰਨਿਆਂ ਵਾਲੇ World Employment and Social Outlook: Trends 2021 report ’ਚ ਸੰਯੁਕਤ ਰਾਸ਼ਟਰ ਦੀ ਲੇਬਰ ਏਜੰਸੀ, ਅੰਤਰਰਾਸ਼ਟਰੀ ਲੇਬਰ ਸੰਸਥਾ (ਆਈਐੱਲਓ) ਨੇ ਰਿਪੋਰਟ ’ਚ ਕਿਹਾ ਹੈ ਕਿ ਮਹਾਮਾਰੀ ਨਾਲ ਰੁਜ਼ਗਾਰ ਬਾਜ਼ਾਰ ’ਤੇ ਕਾਫੀ ਅਸਰ ਪਿਆ ਹੈ। ਰਿਪੋਰਟ ਅਨੁਸਾਰ ਠੋਸ ਨੀਤੀਗਤ ਕੋਸ਼ਿਸ਼ਾਂ ਦੇ ਪ੍ਰਭਾਵ ਕਾਰਨ ਮਹਾਮਾਰੀ ਨੇ ਤਬਾਹੀ ਮਚਾਈ ਹੈ। ਇਸ ਦਾ ਅਸਰ ਕਈ ਸਾਲਾਂ ਤਕ ਰਹੇਗਾ। ਇਸ ’ਚ ਅੱਗੇ ਕਿਹਾ ਗਿਆ ਹੈ ਕਿ 2020 ’ਚ ਕੁੱਲ 8.8 ਫ਼ੀਸਦੀ ਦਾ ਨੁਕਸਾਨ ਦੇਖਿਆ ਗਿਆ ਹੈ।

Vinkmag ad
Share Our Daily Posts

News Desk

Read Previous

ਗੜ੍ਹਸ਼ੰਕਰ ਪੁੱਜੇ ਦੀਪ ਸਿੱਧੂ ਬੋਲੇ, ਨੌਜਵਾਨ ਤੇ ਬਜ਼ੁਰਗ ਏਕੇ ‘ਚ ਚੱਲਣ ਤਾਂ ਸਰਕਾਰ ਟਿਕ ਨਹੀਂ ਸਕਦੀ

Read Next

ਆਮ ਆਦਮੀ ਪਾਰਟੀ ਦੇ ਵਿਧਾਇਕ ਅੱਜ ਕਰਨਗੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ