Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 23, 2026

ਆਮ ਆਦਮੀ ਪਾਰਟੀ ਦੇ ਵਿਧਾਇਕ ਅੱਜ ਕਰਨਗੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਕਾਂਗਰਸੀ ਵਿਧਾਇਕਾਂ ਦੇ ਪੁੱਤਰਾਂ ਨੂੰ ਚੁੱਪ ਚਪੀਤੇ ਨੌਕਰੀ ਦੇਣ ਦੇ ਯਤਨ ਕਰਨ ਦਾ ਮਾਮਲਾ ਭਖਣ ਲੱਗਿਆ ਹੈ। ਆਮ ਆਦਮੀ ਪਾਰਟੀ ਵੱਲੋਂ ਅੱਜ ਗਿਆਰਾਂ ਵਜੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।

ਜਾਣਕਾਰੀ ਅਨੁਸਾਰ ‘ਆਪ’ ਨੇ ਫ਼ਰੀਦਕੋਟ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਤੇ ‘ਆਪ’ ਦੇ ਯੂਥ ਵਿੰਗ ਦੇ ਪ੍ਰਧਾਨ ਤੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ‘ਚ ਕੁਝ ਵਿਧਾਇਕ ਤੇ ਆਗੂ ਸਵੇਰੇ 11 ਵਜੇ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਪਹੁੰਚਣਗੇ ਤੇ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕਰਨਗੇ। ਹਾਲਾਂਕਿ ਬੀਤੇ ਕੱਲ੍ਹ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ‘ਚ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀਆਂ ਦੇਣ ਦੇ ਏਜੰਡੇ ‘ਤੇ ਚਰਚਾ ਨਹੀਂ ਕੀਤੀ ਗਈ।

Vinkmag ad
Share Our Daily Posts

News Desk

Read Previous

ਮਹਾਮਾਰੀ ਕਾਰਨ ਦੁਨੀਆ ਭਰ ’ਚ ਹੋਰ ਵਧੇਗਾ ਬੇਰੁਜ਼ਗਾਰੀ ਦਾ ਸੰਕਟ, ਸੰਯੁਕਤ ਰਾਸ਼ਟਰ ਦੀ ਚਿਤਾਵਨੀ

Read Next

ਪੈਟਰੋਲ ਪਾਉਣ ਦੇ ਬਹਾਨੇ ਆਏ ਲੁਟੇਰਿਆਂ ਨੇ ਪੈਟਰੋਲ ਪੰਪ ਦੇ ਗਾਰਡ ‘ਤੇ ਗੋਲ਼ੀ ਚਲਾ ਕੋ ਖੋਹੀ ਬੰਦੂਕ