Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 23, 2026

ਪੈਟਰੋਲ ਪਾਉਣ ਦੇ ਬਹਾਨੇ ਆਏ ਲੁਟੇਰਿਆਂ ਨੇ ਪੈਟਰੋਲ ਪੰਪ ਦੇ ਗਾਰਡ ‘ਤੇ ਗੋਲ਼ੀ ਚਲਾ ਕੋ ਖੋਹੀ ਬੰਦੂਕ

ਅੰਮ੍ਰਿਤਸਰ : ਥਾਣਾ ਕੰਬੋਅ ਅਧੀਨ ਆਉਂਦੇ ਪਿੰਡ ਬਾਊਲੀ ਨੇੜੇ ਸਥਿਤ ਪੈਟਰੋਲ ਪੰਪ ‘ਤੇ ਬੀਤੀ ਰਾਤ ਲੁਟੇਰਿਆਂ ਨੇ ਗੋਲ਼ੀ ਮਾਰ ਕੇ ਸੁਰੱਖਿਆ ਗਾਰਡ ਕੋਲੋਂ ਉਸ ਦੀ ਬੰਦੂਕ ਖੋਹ ਲਈ। ਮਿਲੀ ਜਾਣਕਾਰੀ ਅਨੁਸਾਰ ਰਾਤ ਸਾਢੇ ਦੱਸ ਵਜੇ ਦੇ ਕਰੀਬ ਮੋਟਰਸਾਈਕਲ ‘ਤੇ ਤਿੰਨ ਲੁਟੇਰੇ ਪਿੰਡ ਬਾਊਲੀ ਨੇੜੇ ਸਥਿਤ ਸ਼ਿਵਾ ਫਿਲਿੰਗ ਸਟੇਸ਼ਨ ‘ਤੇ ਮੋਟਰਸਾਈਕਲ ‘ਚ ਪੈਟਰੋਲ ਪਾਉਣ ਦੇ ਬਹਾਨੇ ਆਏ ਤੇ ਉਨ੍ਹਾਂ ਇੱਥੇ ਡਿਊਟੀ ‘ਤੇ ਤਾਇਨਾਤ ਸੁਰੱਖਿਆ ਗਾਰਡ ਹਰਜੀਤ ਸਿੰਘ ਵਾਸੀ ਪਿੰਡ ਅਟੱਲਗੜ੍ਹ ‘ਤੇ ਗੋਲ਼ੀ ਚਲਾ ਦਿੱਤੀ। ਸੁਰੱਖਿਆ ਗਾਰਡ ਦੇ ਜ਼ਖ਼ਮੀ ਹੋਣ ‘ਤੇ ਲੁਟੇਰੇ ਉਸ ਦੀ ਦੋਨਾਲੀ ਬੰਦੂਕ ਖੋਹ ਕੇ ਲੈ ਗਏ। ਜ਼ਖ਼ਮੀ ਹਰਜੀਤ ਸਿੰਘ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਥਾਣਾ ਕੰਬੋਅ ਦੇ ਇੰਸਪੈਕਟਰ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਪੈਟਰੋਲ ਪੰਪ ਤੇ ਇਸ ਦੇ ਨੇੜੇ ਤੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਤਸਵੀਰਾਂ ਦੀ ਪੜਤਾਲ ਕੀਤੀ ਜਾ ਰਹੀ ਹੈ

 

Vinkmag ad
Share Our Daily Posts

News Desk

Read Previous

ਆਮ ਆਦਮੀ ਪਾਰਟੀ ਦੇ ਵਿਧਾਇਕ ਅੱਜ ਕਰਨਗੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ

Read Next

Gurdaspur- ਲੁਟੇਰਿਆਂ ਨੇ ਫਰਜ਼ੀ CBI ਰੇਡ ਕਰ ਪਰਿਵਾਰ ਨੂੰ ਬੰਧਕ ਬਣਾ ਕੇ 35 ਤੋਲੇ ਸੋਨੇ ਤੇ ਨਕਦੀ ਲੈਕੇ ਫਰਾਰ