Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਮਲੇਰਕੋਟਲਾ ਦੀ ਪਹਿਲੀ ਡੀ.ਸੀ. ਅਤੇ ਐਸ. ਐਸ.ਪੀ. ਨੇ ਸੰਭਾਲੇ ਆਪਣੇ ਅਹੁਦੇ, ਮਲੇਰਕੋਟਲਾ ਦਾ ਰਸਮੀ ਉਦਘਾਟਨ ਹੁਣ 5 ਦੀ ਥਾਂ 7 ਨੂੰ ਹੋਵੇਗਾ

ਸੰਗਰੂਰ, 3 ਜੂਨ – ਪੰਜਾਬ ਦੇ ਨਵੇਂ ਬਣੇ 23ਵੇ ਜ਼ਿਲ੍ਹੇ ਮਲੇਰਕੋਟਲਾ ਵਿਖੇ ਅੱਜ ਪਹਿਲੇ ਡਿਪਟੀ ਕਮਿਸ਼ਨਰ ਵਜੋਂ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਅਤੇ ਜ਼ਿਲ੍ਹਾ ਪੁਲਿਸ ਮੁਖੀ ਵਜੋਂ ਕੰਵਰਦੀਪ ਕੌਰ ਨੇ ਅੱਜ ਆਪਣਾ -ਆਪਣਾ  ਅਹੁਦਾ ਸੰਭਾਲ ਲਿਆ ਹੈ । ਅਹੁਦਾ ਸੰਭਾਲਣ ਉਪਰੰਤ ਸ਼੍ਰੀਮਤੀ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਵਲੋਂ 5 ਜੂਨ ਨੂੰ ਮਲੇਰਕੋਟਲਾ ਦਾ ਨਵੇਂ ਜ਼ਿਲ੍ਹੇ ਵਜੋਂ ਕੀਤਾ ਜਾਣ ਵਾਲਾ ਰਸਮੀ ਉਦਘਾਟਨ ਹੁਣ 7 ਜੂਨ ਨੂੰ ਹੋਵੇਗਾ।

 

Vinkmag ad
Share Our Daily Posts

News Desk

Read Previous

ਗੁਰਦੁਆਰਾ ਸਾਹਿਬ ਦੇ ਗ੍ਰੰਥੀ ਵੱਲੋਂ ਧਾਗੇ ਤਵੀਤ ਕਰਨ ਦਾ ਮਾਮਲਾ : ਸਿੱਖ ਜਥੇਬੰਦੀ ਅਤੇ ਪਿੰਡ ਵਾਸੀ ਹੋਏ ਆਹਮੋ ਸਾਹਮਣੇ- ਸਥਿਤੀ ਬਣੀ ਤਣਾਅਪੂਰਨ

Read Next

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਭਾਰੀ ਪੁਲਿਸ ਬਲ ਤੈਨਾਤ