Breaking News :

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

June 29, 2026

ਘੱਲੂਘਾਰਾ ਦਿਵਸ ਦੇ ਸਬੰਧ ਵਿਚ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਆਰੰਭ

ਅੰਮ੍ਰਿਤਸਰ, 4 ਜੂਨ  – ਸਾਕਾ ਨੀਲਾ ਤਾਰਾ ਜਿਸ ਨੂੰ ਤੀਜੇ ਘੱਲੂਘਾਰੇ ਵਜੋਂ ਯਾਦ ਕੀਤਾ ਜਾਂਦਾ ਹੈ ਦੀ 37ਵੀਂ ਬਰਸੀ ਦੇ ਸਬੰਧ ਵਿਚ ਅੱਜ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਆਰੰਭ ਕਰਵਾਇਆ ਗਿਆ । ਇਸ ਮੌਕੇ ਵਿਸ਼ੇਸ਼ ਤੌਰ ‘ਤੇ ਅਖੰਡ ਪਾਠ ਸਾਹਿਬ ਰਖਵਾਉਣ ਪੁੱਜੇ ਬੀਬੀ ਜਗੀਰ ਕੌਰ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਦੱਸਿਆ ਕਿ ਸ੍ਰੀ ਅਖੰਡ ਪਾਠ ਦਾ ਭੋਗ ਛੇ ਜੂਨ ਨੂੰ ਪਵੇਗਾ, ਉਪਰੰਤ ਘੱਲੂਘਾਰਾ ਦਿਵਸ ਦੇ ਸ਼ਹੀਦਾਂ ਦੀ ਯਾਦ ਵਿਚ ਸਮਾਗਮ ਹੋਵੇਗਾ। ਜਿਸ ਵਿਚ ਸਿੰਘ ਸਾਹਿਬਾਨ ਧਾਰਮਿਕ ਸ਼ਖ਼ਸੀਅਤਾਂ ਅਤੇ ਸੰਗਤਾਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੀਆਂ। ਇਸ ਮੌਕੇ ਗਿਆਨੀ ਮਲਕੀਤ ਸਿੰਘ ਵਧੀਕ ਮੁੱਖ ਗ੍ਰੰਥੀ ਅਕਾਲ ਤਖਤ ਸਾਹਿਬ , ਭਗਵੰਤ ਸਿੰਘ ਸਿਆਲਕਾ ਭਾਈ ਮਨਜੀਤ ਸਿੰਘ ਸੁਖਦੇਵ ਸਿੰਘ ਭੂਰਾ ਕੋਹਨਾ ਗੁਰਿੰਦਰ ਸਿੰਘ ਮਥਰੇਵਾਲ ਮਲਕੀਤ ਸਿੰਘ ਬਹਿੜਵਾਲ ਸਮੇਤ ਹੋਰ ਸ਼੍ਰੋਮਣੀ ਕਮੇਟੀ ਅਧਿਕਾਰੀ ਅਤੇ ਸੰਗਤਾਂ ਹਾਜ਼ਰ ਸਨ ।

Vinkmag ad
Share Our Daily Posts

News Desk

Read Previous

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਭਾਰੀ ਪੁਲਿਸ ਬਲ ਤੈਨਾਤ

Read Next

ਇਕ ਹਫ਼ਤੇ ‘ਚ ਡੀਜ਼ਲ 1.06 ਤੇ ਪੈਟਰੋਲ 1.05 ਰੁਪਏ ਵਧਣ ਨਾਲ ਲੋਕਾਂ ‘ਤੇ ਪਿਆ ਹੋਰ ਵਿੱਤੀ ਬੋਝ