Breaking News :

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

September 23, 2026

ਇਕ ਹਫ਼ਤੇ ‘ਚ ਡੀਜ਼ਲ 1.06 ਤੇ ਪੈਟਰੋਲ 1.05 ਰੁਪਏ ਵਧਣ ਨਾਲ ਲੋਕਾਂ ‘ਤੇ ਪਿਆ ਹੋਰ ਵਿੱਤੀ ਬੋਝ

(ਫ਼ਿਰੋਜ਼ਪੁਰ),4 ਜੂਨ  – ਪਿਛਲੇ ਇਕ ਹਫ਼ਤੇ ਵਿਚ ਕ੍ਰਮਵਾਰ ਪੈਟਰੋਲ ਅਤੇ ਡੀਜ਼ਲ ਦੇ ਰੇਟਾਂ ਵਿਚ ਕੁੱਲ 1.05 ਤੇ 1.06 ਰੁਪਏ ਪ੍ਰਤੀ ਲੀਟਰ ਵਾਧਾ ਹੋਇਆ ਹੈ | ਫ਼ਿਰੋਜਪੁਰ ਵਿਚ ਪੈਟਰੋਲ ਦਾ ਰੇਟ ਲਗਭਗ 96.63 ਰੁਪਏ ਅਤੇ ਡੀਜ਼ਲ 88.31 ਰੁਪਏ ਪ੍ਰਤੀ ਲੀਟਰ ਪਹੁੰਚ ਗਿਆ। ਤੇਲ ਦੇ ਰੇਟਾਂ ਵਿਚ ਹੋ ਰਹੇ ਵਾਧੇ ਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਪੰਜਾਬ ਆਗੂ ਦਰਸ਼ਨ ਸਿੰਘ ਮੀਹਾ ਸਿੰਘ ਵਾਲਾ ਨੇ ਰੋਸ ਪ੍ਰਗਟਾਉਂਦਿਆਂ ਕਿਹਾ ਕਿ ਕਿਸਾਨ ਪਹਿਲਾਂ ਹੀ ਮਹਿੰਗਾਈ ਕਾਰਨ ਕਰਜ਼ੇ ਦੀ ਮਾਰ ਹੇਠ ਹੈ ਤੇ ਇਸ ਨਾਲ ਉਹ ਹੋਰ ਵਿੱਤੀ ਬੋਝ ਹੇਠ ਦੱਬਿਆ ਜਾਵੇਗਾ।

Vinkmag ad
Share Our Daily Posts

News Desk

Read Previous

ਘੱਲੂਘਾਰਾ ਦਿਵਸ ਦੇ ਸਬੰਧ ਵਿਚ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਆਰੰਭ

Read Next

ਬਠਿੰਡਾ ‘ਚ ਦਿਨ-ਦਿਹਾੜੇ ਜਵੈਲਰ ਦੀ ਦੁਕਾਨ ‘ਤੇ ਲੁੱਟ, ਲੁਟੇਰੇ 8 ਲੱਖ ਰੁਪਏ ਦੇ ਗਹਿਣੇ ਲੈ ਕੇ ਹੋਏ ਫ਼ਰਾਰ