Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 12, 2026

ਫਗਵਾੜਾ ਵਿਖੇ ਇਨਸਾਨੀਅਤ ਸ਼ਰਮਸਾਰ, ਬਾਜ਼ਾਰ ”ਚ ਰੋਂਦੇ ਬੱਚੇ ਨੂੰ ਇਕੱਲੇ ਛੱਡ ਫਰਾਰ ਹੋਈ ਮਹਿਲਾ

ਫਗਵਾੜਾ – ਫਗਵਾੜਾ ਵਿਖੇ ਇਨਸਾਨੀਅਤ ਉਸ ਸਮੇਂ ਸਰਮਸ਼ਾਰ ਹੋ ਗਈ, ਜਦੋਂ ਇਕ ਮਹਿਲਾ ਇਕ ਮਾਸੂਮ ਬੱਚੇ ਨੂੰ ਰੋਂਦੇ ਹੋਏ ਬਾਜ਼ਾਰ ਵਿੱਚ ਛੱਡ ਕੇ ਚੱਲਦੀ ਬਣੀ। ਇਸ ਸਬੰਧੀ ਗੱਲਬਾਤ ਕਰਦਿਆਂ ਥਾਣਾ ਸਿਟੀ ਦੇ ਸਬ ਇੰਸਪੈਕਟਰ ਭਾਰਤ ਭੂਸ਼ਣ ਨੇ ਦੱਸਿਆ ਕਿ ਦੇਰ ਸ਼ਾਮ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸਿੰਗਲਾ ਮਾਰਕੀਟ ਵਿੱਚ ਇਕ ਮਾਸੂਮ ਬੱਚਾ ਰੋ ਰਿਹਾ ਹੈ ਅਤੇ ਜਦੋਂ ਉਨ੍ਹਾਂ ਨੇ ਪੁਲਸ ਪਾਰਟੀ ਨਾਲ ਮੌਕੇ ਉਤੇ ਜਾ ਕੇ ਵੇਖਿਆ ਤਾਂ ਪਤਾ ਲੱਗਾ ਕਿ ਇਕ ਮਹਿਲਾ ਉਸ ਬੱਚੇ ਨੂੰ ਰੋਂਦੇ ਨੂੰ ਉਥੇ ਹੀ ਛੱਡ ਗਈ ਹੈ। ਉਕਤ ਮਾਸੂਮ ਪੌੜੀਆਂ ਵਿਚ ਸੀ

ਉਨ੍ਹਾਂ ਦੱਸਿਆ ਕਿ ਸ਼ਾਮ ਸਮੇਂ ਸਾਰੀਆਂ ਦੁਕਾਨਾਂ ਬੰਦ ਹੋ ਗਈਆਂ ਸਨ ਅਤੇ ਆਲੇ-ਦੁਆਲੇ ਦੀਆਂ ਦੁਕਾਨਾਂ ਦੇ ਸੀ. ਸੀ. ਟੀ. ਵੀ. ਚੈੱਕ ਕੀਤੇ ਜਾਣਗੇ ਅਤੇ ਪਤਾ ਲਗਾਇਆ ਜਾਵੇਗਾ ਕਿ ਉਕਤ ਮਹਿਲਾ ਕੌਣ ਸੀ। ਉਨਾਂ ਕਿਹਾ ਕਿ ਫਿਲਹਾਲ ਉਨ੍ਹਾਂ ਨੇ ਬੱਚੇ ਨੂੰ ਸਿਵਲ ਹਸਪਤਾਲ ਵਿਖੇ ਪਹੁੰਚਾ ਦਿੱਤਾ ਹੈ। ਉਧਰ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਕਿਹਾ ਕਿ ਪੁਲਸ ਇਕ ਬੱਚੇ ਨੂੰ ਹਸਪਤਾਲ ਵਿਖੇ ਲੈ ਕੇ ਆਈ ਸੀ ਅਤੇ ਬੱਚਾ ਪੂਰੀ ਤਰਾਂ ਨਾਲ ਤੰਦਰੁਸਤ ਹੈ

 

Vinkmag ad
Share Our Daily Posts

News Desk

Read Previous

ਲੱਖਾ ਸਿਧਾਣਾ ਨੇ ਦਿੱਤੀ ਕੈਪਟਨ ਅਮਰਿੰਦਰ ਸਿੰਘ ਨੂੰ ਚਿਤਾਵਨੀ!

Read Next

ਜਲੰਧਰ: ਗੂਗਲ ‘ਤੇ ਕਸਟਮਰ ਕੇਅਰ ਦਾ ਨੰਬਰ ਸਰਚ ਕਰਨਾ ਪਿਆ ਮਹਿੰਗਾ, ਖਾਤੇ ’ਚੋਂ ਇੰਝ ਉੱਡੇ ਲੱਖਾਂ ਰੁਪਏ