Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 28, 2026

ਜਲੰਧਰ: ਗੂਗਲ ‘ਤੇ ਕਸਟਮਰ ਕੇਅਰ ਦਾ ਨੰਬਰ ਸਰਚ ਕਰਨਾ ਪਿਆ ਮਹਿੰਗਾ, ਖਾਤੇ ’ਚੋਂ ਇੰਝ ਉੱਡੇ ਲੱਖਾਂ ਰੁਪਏ

ਜਲੰਧਰ— ਜਲੰਧਰ ਵਰਗੇ ਮਹਾਨਗਰ ’ਚ ਵੀ ਸਾਈਬਰ ਕ੍ਰਾਈਮ ਵੱਲੋਂ ਠੱਗੀ ਮਾਰਨ ਦੇ ਮਾਮਲੇ ਲਗਾਤਾਰ ਵੇਖਣ ਨੂੰ ਮਿਲ ਰਹੇ ਹਨ। ਆਦਰਸ਼ ਨਗਰ ਦੀ ਰਹਿਣ ਵਾਲੀ ਮਹਿਲਾ ਦੇ ਖਾਤੇ ’ਚੋਂ ਸਾਈਬਰ ਕ੍ਰਾਈਮ ਕਰਨ ਵਾਲੇ ਤਿੰਨ ਠੱਗਾਂ ਨੇ ਕਰੀਬ 2.60 ਲੱਖ ਰੁਪਏ ਕੱਢ ਲਏ। ਮਾਮਲੇ ਦੀ ਸ਼ਿਕਾਇਤ ਪੁਲਸ ਕਮਿਸ਼ਨਰ ਨੂੰ ਦਿੱਤੀ ਗਈ ਤਾਂ ਜਾਂਚ ਕੀਤੀ ਸਾਈਬਰ ਸੈੱਲ ਨੂੰ ਸੌਂਪ ਦਿੱਤੀ ਗਈ। ਸਾਈਬਰ ਸੈੱਲ ਦੀ ਟੀਮ ਨੇ ਮਾਮਲਾ ਟ੍ਰੇਸ ਕੀਤਾ ਤਾਂ ਸਾਰੇ ਖਾਤੇ ਉੱਤਰ-ਪ੍ਰਦੇਸ਼ ਅਤੇ ਬਿਹਾਰ ਦੇ ਨਿਕਲੇ

ਪੁਲਸ ਨੂੰ ਦਰਜ ਬਿਆਨ ’ਚ ਆਦਰਸ਼ ਨਗਰ ਦੀ ਰਹਿਣ ਵਾਲੇ ਡਾਕਟਰ ਦਮਨਦੀਪ ਸਿੰਘ ਬਿੰਦਰਾ ਨੇ ਦੱਸਿਆ ਕਿ ਪਿਛਲੇ ਸਾਲ ਦਸੰਬਰ ’ਚ ਉਨ੍ਹਾਂ ਦੇ ਗੂਗਲ-ਪੇਅ ਐਪ ’ਚ ਦਿੱਕਤ ਆ ਰਹੀ ਸੀ। ਉਨ੍ਹਾਂ ਨੇ ਗੂਗਲ ਤੋਂ ਹੈਲਪਲਾਈਨ ਨੰਬਰ ਸਰਚ ਕੀਤਾ ਤਾਂ ਤਿੰਨ ਫੋਨ ਨੰਬਰ ਵਿਖੇ। ਉਨ੍ਹਾਂ ਨੇ ਕਾਲ ਕੀਤੀ ਤਾਂ ਸ਼ਾਮ ਨੂੰ ਕਾਲ ਆਈ। ਮੁਲਜ਼ਮਾਂ ਨੇ ਉਨ੍ਹਾਂ ਤੋਂ ਡਿਟੇਲ ਪੁੱਛੀ ਅਤੇ ਇਕ-ਇਕ ਕਰਕੇ ਖਾਤੇ ’ਚੋਂ 5 ਵਾਰ 2.60 ਲੱਖ ਰੁਪਏ ਕੱਢ ਲਏ। ਫੋਨ ਕੱਟਣ ਦੇ ਬਾਅਦ ਠੱਗੀ ਬਾਰੇ ਪਤਾ ਲੱਗਾ। ਇਸ ਦੇ ਬਾਅਦ ਮਾਮਲੇ ਦੀ ਜਾਣਕਾਰੀ ਪੁਲਸ ਕਮਿਸ਼ਨਰ ਨੂੰ ਦਿੱਤੀ ਗਈ ਤਾਂ ਜਾਂਚ ਸਾਈਬਰ ਸੈੱਲ ਨੂੰ ਸੌਂਪ ਦਿੱਤੀ ਗਈ

ਸਾਈਬਰ ਕ੍ਰਾਈਮ ਦੀ ਟੀਮ ਨੇ ਜਾਂਚ ਕੀਤੀ ਤਾਂ ਮੁਲਜ਼ਮਾਂ ਦੇ ਖਾਤੇ ਉੱਤਰ-ਪ੍ਰਦੇਸ਼ ਅਤੇ ਬਿਹਾਰ ਦੇ ਨਿਕਲੇ। ਉਥੇ ਹੀ ਫੋਨ ਨੰਬਰ ਪੱਛਮੀ ਬੰਗਾਲ ਦੇ ਨਿਕਲੇ। ਪੁਲਸ ਨੂੰ ਜਿਹੜੇ ਲੋਕਾਂ ਦੇ ਨੰਬਰ ਅਤੇ ਖਾਤੇ ਮਿਲੇ ਹਨ, ਹੁਣ ਉਨ੍ਹਾਂ ਦੀ ਤਲਾਸ਼ ਕੀਤੀ ਜਾ ਰਹੀ ਹੈ। ਪੁਲਸ ਨੇ ਕਰੀਬ 5 ਮਹੀਨਿਆਂ ਦੀ ਜਾਂਚ ਦੇ ਬਾਅਦ 3 ਅਣਪਛਾਤਿਆਂ ਖ਼ਿਲਾਫ਼ ਪਰਚਾ ਦਰਜ ਕੀਤਾ।

Vinkmag ad
Share Our Daily Posts

News Desk

Read Previous

ਫਗਵਾੜਾ ਵਿਖੇ ਇਨਸਾਨੀਅਤ ਸ਼ਰਮਸਾਰ, ਬਾਜ਼ਾਰ ”ਚ ਰੋਂਦੇ ਬੱਚੇ ਨੂੰ ਇਕੱਲੇ ਛੱਡ ਫਰਾਰ ਹੋਈ ਮਹਿਲਾ

Read Next

ਸਮੂਹ ਸੰਗਤਾਂ ਨਾਮ ਸਿਮਰਨ ਕਰ ਕੇ ਆਪਣੇ ਘਰਾਂ ਵਿਚ ਮਨਾਉਣ ਜੂਨ 84 ਦਾ ਦਿਹਾੜਾ