Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 24, 2026

Post Matric Scholarship ਦਾ ਭੁਗਤਾਨ ਨਾ ਕੀਤਾ ਤਾਂ ਦੋ ਲੱਖ ਐੱਸਸੀ ਵਿਦਿਆਰਥੀਆਂ ਦੇ ਰੁਕਣਗੇ ਰੋਲ ਨੰਬਰ, ਜਾਣੋ ਪੂਰਾ ਮਾਮਲਾ

ਲੁਧਿਆਣਾ, ਜੇਐਨਐਨ : ਪੰਜਾਬ ਦੇ ਲਗਪਗ ਦੋ ਲੱਖ ਅਨੁਸੂਚਿਤ ਜਾਤੀ ਵਿਦਿਆਰਥੀਆਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ 2017-18, 2018-19 ਤੇ 2019-20 ਦੇ 1850 ਕਰੋਡ਼ ਦਾ ਭੁਗਤਾਨ ਨਾ ਕਰਨ ਕਾਰਨ ਆਗਾਮੀ ਪ੍ਰੀਖਿਆਵਾਂ ‘ਚ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜੁਆਇੰਟ ਐਸੋਸੀਏਸ਼ਨ ਆਫ ਕਾਲਜ ਦੇ ਪ੍ਰਧਾਨ ਡਾ. ਗੁਰਮੀਤ ਸਿੰਘ ਧਾਲੀਵਾਲ ਤੇ ਜਗਜੀਤ ਸਿੰਘ ਨੇ ਉਨ੍ਹਾਂ ਵਿਦਿਆਰਥੀ ਦੇ ਰੋਲ ਨੰਬਰ ਨੂੰ ਰੋਕਣ ਦਾ ਫੈਸਲਾ ਕੀਤਾ ਹੈ ਜਿਨ੍ਹਾਂ ਨੇ 2017-18,2018-19 ਤੇ 2019-20 ‘ਚ ਆਪਣੀ ਪਡ਼੍ਹਾਈ ਪੂਰੀ ਕੀਤੀ ਹੈ।

ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀ ਵਿਦਿਆਰਥੀ ਨੂੰ ਸਕਾਲਰਸ਼ਿਪ ਦੀ ਰਾਸ਼ੀ ਨਹੀਂ ਦਿੱਤੀ ਹੈ। ਧਾਲੀਵਾਲ ਤੇ ਜਗਜੀਤ ਨੇ ਕਿਹਾ ਕਿ ਨਾ ਹੀ ਸਰਕਾਰ ਤੇ ਨਾ ਹੀ ਵਿਦਿਆਰਥੀ ਕਾਲਜਾਂ ਨੂੰ ਫੀਸ ਦੇ ਰਹੇ ਹਨ ਤਾਂ ਉਹ ਵਿਦਿਆਰਥੀਆਂ ਨੂੰ ਕਿਵੇਂ ਪਡ਼੍ਹਾਉਂਦੇ ਰਹਿਣਗੇ? ਜੈਕ ਦੇ ਸਹਿ-ਪ੍ਰਧਾਨ ਡਾ. ਅੰਸ਼ੂ ਕਟਾਰੀਆ ਨੇ ਜੂਮ ਮੀਟਿੰਗ ‘ਚ ਫੈਸਲਾ ਲਿਆ ਗਿਆ ਜਿਸ ‘ਚ 1600 ਗੈਰ ਸਹਾਇਤਾ ਪ੍ਰਾਪਤ ਕਾਲਜਾਂ ਦੀ ਅਗਵਾਈ ਕਰਨ ਵਾਲੇ ਸਾਰੇ 13 ਸੰਘਾਂ ਨੇ ਹਿੱਸਾ ਲਿਆ

2020-21 ‘ਚ ਵੀ ਸਰਕਾਰ ਨੇ ਨਹੀਂ ਕੀਤਾ ਭੁਗਤਾਨ 

ਜੈਕ ਦੇ ਜਨਰਲ ਸਕੱਤਰ ਸੁਖਮਿੰਦਰ ਸਿੰਘ ਨੇ ਕਿਹਾ ਕਿ 2020-21 ‘ਚ ਵੀ ਸਰਕਾਰ ਨੇ ਵਿਦਿਆਰਥੀਆਂ ਨੂੰ ਸਪੱਸ਼ਟ ਨਿਰਦੇਸ਼ਾਂ ਦੇ ਅਭਾਵ ‘ਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਰਾਸ਼ੀ ਦਾ ਕੁਝ ਹਿੱਸਾ ਵਿਦਿਆਰਥੀਆਂ ਦੇ ਖਾਤੇ ‘ਚ ਵੰਡਿਆ ਗਿਆ ਤੇ ਵਿਦਿਆਰਥੀ ਉਸ ਰਾਸ਼ੀ ਦਾ ਭੁਗਤਾਨ ਕਾਲਜਾਂ ਨੂੰ ਨਹੀਂ ਕਰ ਰਹੇ ਹਨ

ਇਨ੍ਹਾਂ ਹੀ ਨਹੀਂ 90 ਕਰੋਡ਼ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ ਭਰਪਾਈ ਨਹੀਂ ਕੀਤੀ ਗਈ ਹੈ ਜੋ ਵੱਖ-ਵੱਖ ਤਕਨੀਕੀ ਪਾਠਕ੍ਰਮਾਂ ‘ਚ ਪਡ਼੍ਹਣ ਵਾਲੇ ਵਿਦਿਆਰਥੀਆਂ ਲਈ ਸੀ। ਜੈਕ ਨੇ ਅੱਗੇ ਸਪੱਸ਼ਟ ਕੀਤਾ ਕਿ ਰੋਲ ਨੰਬਰ ਜਾਰੀ ਨਾ ਕਰਨ ਕਾਰਨ ਕਿਸੇ ਵੀ ਵਿਦਿਆਰਥੀ ਦਾ ਭਵਿੱਖ ਖਰਾਬ ਹੁੰਦਾ ਹੈ ਤਾਂ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ

 

Vinkmag ad
Share Our Daily Posts

News Desk

Read Previous

ਸੁਨਿਆਰੇ ਤੋਂ ਸੋਨੇ ਦੇ ਗਹਿਣੇ ਲੁੱਟਣ ਵਾਲੇ ਗ੍ਰਿਫ਼ਤਾਰ

Read Next

ਆਖ਼ਰ ਅਮਨ ਅਮਾਨ ਨਾਲ ਸੰਪੰਨ ਹੋਇਆ ਘੱਲੂਘਾਰਾ ਸਮਾਗਮ