Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 11, 2026

ਆਖ਼ਰ ਅਮਨ ਅਮਾਨ ਨਾਲ ਸੰਪੰਨ ਹੋਇਆ ਘੱਲੂਘਾਰਾ ਸਮਾਗਮ

ਅੰਮ੍ਰਿਤਸਰ, 6 ਜੂਨ – ਜੂਨ 1984 ਦੇ ਸ਼ਹੀਦਾਂ ਦੀ ਯਾਦ ‘ਚ ਅੱਜ ਇੱਥੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਇਆ ਗਿਆ ਘੱਲੂਘਾਰਾ ਦਿਵਸ ਮੌਕੇ ਭਾਵੇਂ ਗਰਮਦਲੀਆਂ ਨੇ ਖ਼ਾਲਿਸਤਾਨ ਪੱਖੀ ਨਾਅਰੇਬਾਜ਼ੀ ਜੰਮ ਕੇ ਕੀਤੀ ਪਰ ਇਸ ਸਭ ਦੇ ਬਾਵਜੂਦ ਇਹ ਸਮਾਗਮ ਅਮਨ ਅਮਾਨ ਨਾਲ ਸੰਪੰਨ ਹੋ ਗਿਆ ਤੇ ਪੁਲਿਸ ਵਲੋਂ ਕਿਸੇ ਨੂੰ ਹਿਰਾਸਤ ‘ਚ ਨਹੀਂ ਲਿਆ ਗਿਆ । ਸੱਤ ਜ਼ਿਲ੍ਹਿਆਂ ਦੀ ਪੁਲਿਸ ਦੇ 7 ਹਜ਼ਾਰ ਦੇ ਕਰੀਬ ਸੁਰੱਖਿਆ ਮੁਲਾਜ਼ਮ, 1 ਆਈ.ਜੀ., 1 ਡੀ.ਸੀ.ਪੀ. , 25 ਐਸ.ਪੀ. ਤੇ 30 ਤੋਂ ਵੱਧ ਡੀ.ਐਸ.ਪੀ . ਰੈਂਕ ਦੇ ਅਧਿਕਾਰੀ ਬੀਤੇ ਦਿਨਾਂ ਤੋਂ ਇਸ ਸਮਾਗਮ ‘ਚ ਸੁਰੱਖਿਆ ਡਿਊਟੀ ‘ਤੇ ਲਗੇ ਹੋਏ ਸਨ । ਇੱਥੇ ਸਮੁੱਚੇ ਸੁਰੱਖਿਆ ਪ੍ਰਬੰਧਾਂ ਨੂੰ ਪਹਿਲੀ ਵਾਰ ਦੇਖ ਰਹੇ ਕਰ ਰਹੇ ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ ਲਈ ਭਾਵੇਂ ਇਹ ਨਵਾਂ ਤਜਰਬਾ ਸੀ ਪਰ ਉਨ੍ਹਾਂ ਦੇ ਸ੍ਰੀ ਦਰਬਾਰ ਸਮੂਹ ਦੇ ਅੰਦਰ ਕੀਤੇ ਸਖ਼ਤ ਤੇ ਸੁਚੱਜੇ ਸੁਰੱਖਿਆ ਪ੍ਰਬੰਧਾਂ ਕਾਰਨ ਇਹ ਪ੍ਰੋਗਰਾਮ ਬੀਤੇ ਵਰ੍ਹਿਆਂ ਦੇ ਮੁਕਾਬਲੇ ਅਮਨ ਸ਼ਾਂਤੀ ਨਾਲ ਮਨਾਇਆ ਗਿਆ ।

Vinkmag ad
Share Our Daily Posts

News Desk

Read Previous

Post Matric Scholarship ਦਾ ਭੁਗਤਾਨ ਨਾ ਕੀਤਾ ਤਾਂ ਦੋ ਲੱਖ ਐੱਸਸੀ ਵਿਦਿਆਰਥੀਆਂ ਦੇ ਰੁਕਣਗੇ ਰੋਲ ਨੰਬਰ, ਜਾਣੋ ਪੂਰਾ ਮਾਮਲਾ

Read Next

ਪੀਜ਼ਾ-ਬਰਗਰ ਦੀ ਹੋਮ ਡਲਿਵਰੀ ਹੋ ਸਕਦੀ ਹੈ ਫਿਰ ਘਰ ਘਰ ਰਾਸ਼ਨ ਕਿਉਂ ਨਹੀਂ – ਕੇਜਰੀਵਾਲ ਦਾ ਮੋਦੀ ਨੂੰ ਸਵਾਲ