Breaking News :

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

June 29, 2026

ਮਲੇਰਕੋਟਲਾ ਵਿਖੇ ਮੋਟਰ ਸਾਈਕਲ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ, ਇਕ ਜ਼ਖ਼ਮੀ

ਮਲੇਰਕੋਟਲਾ, 6 ਜੂਨ – ਅੱਜ ਬਾਅਦ ਦੁਪਹਿਰ ਸਥਾਨਕ ਅਮਾਮਗੜ੍ਹ ‘ਤੇ ਵਾਪਰੇ ਇਕ ਭਿਆਨਕ ਹਾਦਸੇ ਵਿਚ ਮੋਟਰ ਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ ਜਦ ਕਿ ਤੀਜਾ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੌਜਵਾਨ ਨੂੰ ਪੀ. ਜੀ. ਆਈ. ਚੰਡੀਗੜ੍ਹ ਭੇਜ ਦਿੱਤਾ ਗਿਆ ਹੈ।

Vinkmag ad
Share Our Daily Posts

News Desk

Read Previous

ਨਕਲੀ ਪੁਲਿਸ ਇੰਸਪੈਕਟਰਾਂ ਦਾ ਗਿਰੋਹ ਗ੍ਰਿਫਤਾਰ, ਹੂਟਰ ਲੱਗੀ ਕਾਰ ਵੀ ਬਰਾਮਦ

Read Next

ਭਾਰਤ ਦੀ ਨਹੀਂ ਹੋ ਰਹੀ ਤਰੱਕੀ – ਭੁਟਾਨ, ਨਿਪਾਲ, ਬੰਗਲਾਦੇਸ਼ ਤੇ ਸ੍ਰੀਲੰਕਾ ਤੋਂ ਵੀ ਰਹਿ ਰਿਹਾ ਪਿੱਛੇ