Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 27, 2026

ਭਾਰਤ ਦੀ ਨਹੀਂ ਹੋ ਰਹੀ ਤਰੱਕੀ – ਭੁਟਾਨ, ਨਿਪਾਲ, ਬੰਗਲਾਦੇਸ਼ ਤੇ ਸ੍ਰੀਲੰਕਾ ਤੋਂ ਵੀ ਰਹਿ ਰਿਹਾ ਪਿੱਛੇ

ਨਵੀਂ ਦਿੱਲੀ, 6 ਜੂਨ – ਇਕ ਰਿਪੋਰਟ ਮੁਤਾਬਿਕ ਜਾਰੀ ਰਹਿਣ ਯੋਗ 17 ਵਿਕਾਸ ਟੀਚਿਆਂ (ਐਸ.ਡੀ.ਜੀ.) ਦੀ ਸੂਚੀ ਵਿਚੋਂ ਭਾਰਤ ਦੋ ਪਾਏਦਾਨ ਹੋਰ ਹੇਠਾਂ ਡਿਗ ਕੇ 117ਵੇਂ ਨੰਬਰ ‘ਤੇ ਆਇਆ ਹੈ। ਸੰਯੁਕਤ ਰਾਸ਼ਟਰ ਦੇ 193 ਦੇਸ਼ਾਂ ਨੇ 2015 ਨੂੰ 17 ਸਥਿਰ ਵਿਕਾਸ ਟੀਚੇ 2030 ਏਜੰਡੇ ਲਈ ਮਿਥੇ ਸਨ। ਜਿਨ੍ਹਾਂ ਵਿਚ ਭਾਰਤ ਦੀ ਕਾਰਕਰਦਗੀ ਭੁਟਾਨ, ਨਿਪਾਲ, ਸ੍ਰੀਲੰਕਾ ਤੇ ਬੰਗਲਾਦੇਸ਼ ਤੋਂ ਵੀ ਹੇਠਾਂ ਪਾਈ ਗਈ। ਭਾਰਤ ਦੇ ਐਸ.ਡੀ.ਜੀ. ਅੰਕ 100 ਵਿਚੋਂ 61.9 ਰਹੇ। ਪਿਛਲੇ ਸਾਲ ਭਾਰਤ ਇਸ ਮਾਮਲੇ ਵਿਚ 115ਵੇਂ ਨੰਬਰ ‘ਤੇ ਸੀ। ਭਾਰਤ ਭੁੱਖ, ਖ਼ੁਰਾਕ ਸੁਰੱਖਿਆ, ਲਿੰਗ ਸਮਾਨਤਾ, ਮਜ਼ਬੂਤ ਬੁਨਿਆਦੀ ਢਾਂਚਾ, ਸਮਾਵੇਸ਼ੀ ਤੇ ਸਥਿਰ ਉਦਯੋਗੀਕਰਨ ਅਤੇ ਨਵੀਨਤਾ ਨੂੰ ਉਤਸ਼ਾਹਿਤ ਕਰਨ ਵਰਗੀਆਂ ਚੁਣੌਤੀਆਂ ਦਾ ਅਜੇ ਵੀ ਸਾਹਮਣਾ ਕਰ ਰਿਹਾ ਹੈ

Vinkmag ad
Share Our Daily Posts

News Desk

Read Previous

ਮਲੇਰਕੋਟਲਾ ਵਿਖੇ ਮੋਟਰ ਸਾਈਕਲ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ, ਇਕ ਜ਼ਖ਼ਮੀ

Read Next

ਲੁੱਟ ਦੌਰਾਨ ਦੇਖਭਾਲ ਕਰਨ ਵਾਲੇ ਨੌਜਵਾਨ ਤੇ ਸਹਿਯੋਗੀਆਂ ਨੇ ਬਜ਼ੁਰਗ ਔਰਤ ਦਾ ਕੀਤਾ ਕਤਲ