Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 24, 2026

ਲੁੱਟ ਦੌਰਾਨ ਦੇਖਭਾਲ ਕਰਨ ਵਾਲੇ ਨੌਜਵਾਨ ਤੇ ਸਹਿਯੋਗੀਆਂ ਨੇ ਬਜ਼ੁਰਗ ਔਰਤ ਦਾ ਕੀਤਾ ਕਤਲ

ਨਵੀਂ ਦਿੱਲੀ, 6 ਜੂਨ – ਪੱਛਮੀ ਦਿੱਲੀ ਦੇ ਹਰੀ ਨਗਰ ਇਲਾਕੇ ਵਿਚ ਇਕ 75 ਸਾਲਾ ਬਜ਼ੁਰਗ ਔਰਤ ਨੂੰ ਗਲਾ ਘੁੱਟ ਕੇ ਉਸ ਦਾ ਕਤਲ ਕਰ ਦਿੱਤਾ ਗਿਆ। ਬਜ਼ੁਰਗ ਔਰਤ ਦੀ ਦੇਖਭਾਲ ਕਰਨ ਵਾਲੇ ਨੌਜਵਾਨ ਮੋਨੂੰ (22) ਤੇ ਉਸ ਦੇ ਦੋ ਸਹਿਯੋਗੀਆਂ ਵਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਇਨ੍ਹਾਂ ਨੌਜਵਾਨਾਂ ਵਲੋਂ ਇਸ ਔਰਤ ਤੇ ਉਸ ਦੇ ਪਤੀ ਨੂੰ ਆਸਾਨ ਸ਼ਿਕਾਰ ਤਹਿਤ ਟੀਚਾ ਬਣਾ ਕੇ ਲੁੱਟ ਲਿਆ ਗਿਆ ਸੀ ਪਰੰਤੂ ਇਹ ਤਿੰਨੋਂ ਦੋਸ਼ੀ ਬੁਰਾੜੀ ਵਿਚੋਂ ਦਿੱਲੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਏ। ਇਹ ਵਾਰਦਾਤ 31 ਮਈ ਨੂੰ ਵਾਪਰੀ ਸੀ।

Vinkmag ad
Share Our Daily Posts

News Desk

Read Previous

ਭਾਰਤ ਦੀ ਨਹੀਂ ਹੋ ਰਹੀ ਤਰੱਕੀ – ਭੁਟਾਨ, ਨਿਪਾਲ, ਬੰਗਲਾਦੇਸ਼ ਤੇ ਸ੍ਰੀਲੰਕਾ ਤੋਂ ਵੀ ਰਹਿ ਰਿਹਾ ਪਿੱਛੇ

Read Next

ਟਾਂਡਾ ਤੋਂ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਲੰਗਰਾਂ ਲਈ 300 ਬੋਰੀ ਕਣਕ ਲੈ ਕੇ ਟਰੱਕ ਹੋਇਆ ਰਵਾਨਾ