ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ
ਟਾਂਡਾ ਉੜਮੁੜ – ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਗੁਰੂ ਸਿੰਘ ਸਭਾ ਹਰਸੀ ਪਿੰਡ ਅਤੇ ਇਲਾਕੇ ਦੀਆਂ ਸੰਗਤਾਂ ਵੱਲੋਂ ਹਰ ਸਾਲ ਦੀ ਤਰ੍ਹਾਂ ਸੱਚਖੰਡ ਸ੍ਰੀ ਨਾਂਦੇੜ ਸਾਹਿਬ ਹਜ਼ੂਰ ਸਾਹਿਬ ਦੇ ਲੰਗਰਾਂ ਲਈ ਕਣਕ ਦਾ ਟਰੱਕ ਭੇਜਿਆ ਗਿਆ। ਪ੍ਰਬੰਧਕ ਸੇਵਾਦਾਰ ਮਾਸਟਰ ਮਦਨ ਸਿੰਘ ਅਤੇ ਦਰਸ਼ਨ ਸਿੰਘ ਦੀ ਅਗਵਾਈ ਵਿੱਚ ਕਰੀਬ 300 ਬੋਰੀਆਂ ਨਾਲ ਭਰਿਆ ਇਹ ਟਰੱਕ ਗੁਰੂ ਚਰਨਾਂ ਵਿਚ ਅਰਦਾਸ ਕਰਨ ਉਪਰੰਤ ਸਮੂਹ ਸੰਗਤ ਵੱਲੋਂ ਰਵਾਨਾ ਕੀਤਾ ਗਿਆ।
