Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਸਵਿੱਫਟ ਕਾਰ ‘ਚ ਸਵਾਰ 2 ਨੌਜਵਾਨਾਂ ਨਾਲ ਵਾਪਰਿਆ ਭਿਆਨਕ ਹਾਦਸਾ, ਮੌਕੇ ‘ਤੇ ਹੀ ਮੌਤ

ਰਾਜਪੁਰਾ : ਇੱਥੇ ਤੜਕੇ ਸਵੇਰੇ ਵਾਪਰੇ ਭਿਆਨਕ ਹਾਦਸੇ ਦੌਰਾਨ 2 ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੋਹਾਂ ਮ੍ਰਿਤਕ ਨੌਜਵਾਨਾਂ ਦੀ ਪਛਾਣ ਸੁਖਮਨਜੀਤ ਸਿੰਘ (18) ਪੁੱਤਰ ਗੁਰਮਾਨ ਸਿੰਘ ਅਤੇ ਤਰਨਵੀਰ ਸਿੰਘ (19) ਪੁੱਤਰ ਮਨਜੀਤ ਸਿੰਘ ਦੋਵੇਂ ਵਾਸੀ ਪਟਿਆਲਾ ਵੱਜੋਂ ਹੋਈ ਹੈ

ਜਾਣਕਾਰੀ ਮੁਤਾਬਕ ਦੋਵੇਂ ਮ੍ਰਿਤਕ ਨੌਜਵਾਨ ਪਟਿਆਲਾ ਤੋਂ ਸਵਿੱਫਟ ਕਾਰ ‘ਤੇ ਸਵਾਰ ਹੋ ਕੇ ਰਾਜਪੁਰਾ ਕਿਸੇ ਕੰਮ ਲਈ ਆਏ ਸਨ। ਇਸ ਦੌਰਾਨ ਸਵੇਰੇ ਕਰੀਬ 6 ਵਜੇ ਉਨ੍ਹਾਂ ਦੀ ਕਾਰ ਦੀ ਕਿਸੇ ਅਣਪਛਾਤੀ ਕਾਰ ਨਾਲ ਟੱਕਰ ਹੋ ਗਈ

ਇਹ ਹਾਦਸਾ ਇੰਨਾ ਭਿਆਨਕ ਸੀ ਕਿ ਮੌਕੇ ‘ਤੇ ਹੀ ਦੋਹਾਂ ਨੌਜਵਾਨਾਂ ਦੀ ਮੌਤ ਹੋ ਗਈ। ਫਿਲਹਾਲ ਪੁਲਸ ਨੇ ਮ੍ਰਿਤਕ ਸੁਖਮਨਜੀਤ ਸਿੰਘ ਦੇ ਪਿਤਾ ਗੁਰਨਾਮ ਸਿੰਘ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕਰ ਲਿਆ ਹੈ।

Vinkmag ad
Share Our Daily Posts

News Desk

Read Previous

ਸਿੱਧੂ ਨੂੰ ਨਾ ਤਾਂ ਉਪ ਮੁੱਖ ਮੰਤਰੀ ਬਣਾਇਆ ਜਾ ਸਕਦਾ ਹੈ ਅਤੇ ਨਾ ਹੀ ਸੂਬਾ ਪ੍ਰਧਾਨ- ਕੈਪਟਨ ਅਮਰਿੰਦਰ ਨੇ ਕਾਂਗਰਸ ਕਮੇਟੀ ਨੂੰ ਦੱਸਿਆ

Read Next

ਭਾਜਪਾ ਨੂੰ ਲੱਗਾ ਕਰਾਰਾ ਝਟਕਾ, 25 ਭਾਜਪਾ ਪਰਿਵਾਰ ਅਕਾਲੀ ਦਲ ਵਿਚ ਸ਼ਾਮਲ