Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 24, 2026

ਭਾਜਪਾ ਨੂੰ ਲੱਗਾ ਕਰਾਰਾ ਝਟਕਾ, 25 ਭਾਜਪਾ ਪਰਿਵਾਰ ਅਕਾਲੀ ਦਲ ਵਿਚ ਸ਼ਾਮਲ

ਗੁਰਦਾਸਪੁਰ : ਵਿਧਾਨ ਸਭਾ ਖੇਤਰ ਦੀਨਾਨਗਰ ਦੇ ਸਰਕਲ ਬਿਆਨਪੁਰ ਤੋਂ ਭਾਜਪਾ ਨੂੰ ਉਸ ਸਮੇਂ ਭਾਰੀ ਝਟਕਾ ਲੱਗਾ ਜਦੋਂ ਭਾਜਪਾ ਨਾਲ ਸੰਬੰਧਤ ਕਈ ਪਰਿਵਾਰ ਪਿੰਡ ਗਾਜੀ ਕੋਰਟ, ਲਾਰੀ ਵੀਰਾ, ਰਾਇਪੁਰ, ਤਾਲਿਬਪੁਰ, ਛੀਨਾ, ਲਾਰੀ ਤੋਂ, ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਸੀਨੀਅਰ ਅਕਾਲੀ ਆਗੂ ਰਵੀ ਮੋਹਨ ਦੀ ਅਗਵਾਈ ਹੇਠ 25 ਪਰਿਵਾਰ ਭਾਜਪਾ ਨੂੰ ਛੱਡ ਕੇ ਅਕਾਲੀ ਦਲ ਵਿਚ ਸ਼ਾਮਿਲ ਹੋਏ। ਜਿਸ ਵਿਚ ਵਿਨੇ ਕੁਮਾਰ, ਸੰਦੀਪ ਸਿੰਘ, ਗੁਰਵਿੰਦਰ ਸਿੰਘ, ਅਵਤਾਰ ਸਿੰਘ, ਅਨਿਰੁੱਧ ਸੈਣੀ, ਸੁਮਿਤ ਸ਼ਰਮਾ, ਦੀਪਕ ਸੈਣੀ, ਸਾਜਨ ਰਾਏ, ਨਵੀ, ਨਰਿੰਦਰ, ਰੋਹਿਤ, ਗਗਨ ਕੁਮਾਰ, ਸੁੱਖਾ, ਸੰਦੀਪ ਸ਼ਰਮਾ, ਸੁਰਜੀਤ ਹੰਸ, ਜਗਮੋਹਨ, ਦੀਪਕ ਸਿੰਘ, ਗੁਰਮੀਤ, ਹਿਤੇਸ਼, ਅਮਿਤ, ਸੰਜੀਵ ਕੁਮਾਰ, ਅਸ਼ੀਸ਼ ਸ਼ਰਮਾ, ਦੀਪ ਅਤੇ ਜਸਵਿੰਦਰ ਸ਼ਾਮਲ ਹੋਏ

ਇਸ ਮੌਕੇ ਅਕਾਲੀ ਆਗੂ ਰਵੀ ਮੋਹਨ ਨੇ ਕਿਹਾ ਕਿ ਭਾਜਪਾ ਦੀਆਂ ਨੀਤੀਆਂ ਤੋਂ ਤੰਗ ਆ ਕੇ ਹੁਣ ਭਾਜਪਾ ਆਗੂ ਲਗਾਤਾਰ ਅਕਾਲੀ ਦਲ ਵਿਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਆਉਣ ਵਾਲੇ ਵਰਕਰਾਂ ਦਾ ਪੂਰਾ ਮਾਨ-ਸਨਮਾਨ ਕੀਤਾ ਜਾਵੇਗਾ। ਇਸ ਮੌਕੇ ਅਕਾਲੀ ਆਗੂ ਗੁਰਜੀਤ ਸਿੰਘ, ਸਰਕਲ ਬਿਆਨਪੁਰ ਯੂਥ ਪ੍ਰਧਾਧ ਵਿਵੇਕ ਡੋਰਾ, ਯੂਥ ਸਰਕਲ ਦਿਹਾਤੀ ਦੀਨਾਨਗਰ ਪ੍ਰਧਾਨ ਅਮਰਿੰਦਰ ਸਿੰਘ ਸਾਬੀ, ਹੈਪੀ ਸਾਹੋਵਾਲ, ਕਸ਼ਮੀਰ ਸਿੰਘ, ਬਲਜਿੰਦਰ ਸਿੰਘ ਆਦਿ ਮੌਜੂਦ ਸਨ।

Vinkmag ad
Share Our Daily Posts

News Desk

Read Previous

ਸਵਿੱਫਟ ਕਾਰ ‘ਚ ਸਵਾਰ 2 ਨੌਜਵਾਨਾਂ ਨਾਲ ਵਾਪਰਿਆ ਭਿਆਨਕ ਹਾਦਸਾ, ਮੌਕੇ ‘ਤੇ ਹੀ ਮੌਤ

Read Next

ਲੜਕੀ ਦਾ ਰਿਸ਼ਤਾ ਛੁਡਵਾਉਣ ਦੀ ਰੰਜਿਸ਼ ਨੂੰ ਲੈ ਕੇ ਔਰਤ ਦੀ ਕੁੱਟਮਾਰ,ਜਾਨੋਂ ਮਾਰਨ ਦੀਆਂ ਦਿੱਤੀਆਂ ਧਮਕੀਆਂ, ਮਾਮਲਾ ਦਰਜ