Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 16, 2026

ਮਹਿਲਾ ਕਮਿਸ਼ਨ ਪੰਜਾਬ ਨੇ ਲਹਿੰਬਰ ਹੁਸੈਨਪੁਰੀ ਅਤੇ ਉਸ ਦੀ ਪਤਨੀ ਵਿਚਾਲੇ ਕਰਵਾਈ ਸੁਲ੍ਹਾ

ਚੰਡੀਗੜ੍ਹ , 7 ਜੂਨ – ਪਿਛਲੇ ਦਿਨੀਂ ਪ੍ਰਸਿੱਧ ਪੰਜਾਬੀ ਗਾਇਕ ਲਹਿੰਬਰ ਹੁਸੈਨਪੁਰੀ ਦੀ ਪਤਨੀ ਵਲੋਂ ਆਪਣੇ ਪਤੀ ‘ਤੇ ਲਗਾਏ ਗੰਭੀਰ ਦੋਸ਼ਾਂ ਤੋਂ ਬਾਅਦ ਅੱਜ ਮਹਿਲਾ ਕਮਿਸ਼ਨ ਪੰਜਾਬ ਵਲੋਂ ਦੋਵਾਂ ਪਤੀ ਪਤਨੀ ਵਿਚਾਲੇ ਸੁਲ੍ਹਾ ਕਰਵਾ ਦਿੱਤੀ ਗਈ ਹੈ 9 ਮਹਿਲਾ ਕਮਿਸ਼ਨ ਪੰਜਾਬ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਸੋਸ਼ਲ ਮੀਡੀਆ ‘ਤੇ ਜਾਣਕਾਰੀ ਸਾਂਝੀ ਕਰਦਿਆਂ ਲਿਖਿਆ ਕਿ ਅੱਜ ਮੇਰਾ ਦਿਲ ਬਹੁਤ ਖ਼ੁਸ਼ ਹੈ। ਜਦੋਂ ਵੀ ਰਿਸ਼ਤਿਆਂ ਨੂੰ ਜੋੜਨ ਦੀ ਗੱਲ ਹੁੰਦੀ ਹੈ ਤਾਂ ਮੈਨੂੰ ਬਹੁਤ ਖ਼ੁਸ਼ੀ ਹੁੰਦੀ ਹੈ ਕਿ ਮੈਂ ਰਿਸ਼ਤਿਆਂ ਨੂੰ ਜੋੜਨ ਦਾ ਇਕ ਚੰਗਾ ਜ਼ਰੀਆ ਬਣੀ ਹੈ। ਮੈਨੂੰ ਤੁਹਾਡੇ ਸਾਰਿਆਂ ਨਾਲ ਇਹ ਗੱਲ ਸਾਂਝੀ ਕਰਦਿਆਂ ਬਹੁਤ ਖ਼ੁਸ਼ੀ ਹੋ ਰਹੀ ਹੈ ਕਿ ਲਹਿੰਬਰ ਅਤੇ ਉਨ੍ਹਾਂ ਦੀ ਪਤਨੀ ਦੀ ਅੱਜ ਕਮਿਸ਼ਨ ਵਲੋਂ ਸੁਲ੍ਹਾ-ਸਫ਼ਾਈ ਕਰਵਾ ਦਿੱਤੀ ਹੈ। ਇਸ ਦੇ ਨਾਲ ਹੀ ਇਨ੍ਹਾਂ ਦੇ ਪਰਿਵਾਰ ‘ਚ ਰਿਸ਼ਤੇਦਾਰਾਂ ਦੀ ਦਖ਼ਲ ਨੂੰ ਦੇਖਦੇ ਹੋਏ ਦੋਵਾਂ ਨੂੰ ਰਿਸ਼ਤੇਦਾਰਾਂ ਤੋਂ ਦੂਰ ਰਹਿਣ ਲਈ ਕਿਹਾ ਗਿਆ ਹੈ।

Vinkmag ad
Share Our Daily Posts

News Desk

Read Previous

ਜਿੰਮ ’ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ,ਟਰੈਕਟਰ ਦੀ ਟੱਕਰ ਨਾਲ ਖੰਬਾ ਟੁੱਟਣ ’ਤੇ ਹੋਇਆ ਵਧਿਆ ਤਕਰਾਰ

Read Next

ਖ਼ਾਲਸਾ ਏਡ ਵਲੋਂ ਸਿੰਘੁ ਬਾਰਡਰ ‘ਤੇ ਕਿਸਾਨਾਂ ਲਈ ਛਬੀਲ ਦੀ ਸ਼ੁਰੂਆਤ