Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 27, 2026

ਸ਼ਰਮਨਾਕ ਕਾਰਾ : ਪਿਓ ਨੇ ਆਪਣੀ ਨਾਬਾਲਗ ਧੀ ਨੂੰ ਬਣਾਇਆ ਹਵਸ ਦਾ ਸ਼ਿਕਾਰ, ਮਾਮਲਾ ਦਰਜ

ਫਿਰੋਜ਼ਪੁਰ: ਜ਼ਿਲ੍ਹੇ ਦੇ ਕਸਬਾ ਤਲਵੰਡੀ ਭਾਈ ਵਿਖੇ ਇਕ ਕਲਯੁਗੀ ਬਾਪ ਵੱਲੋਂ ਆਪਣੀ ਹੀ ਨਾਬਾਲਗ ਧੀ ਨੂੰ ਹਵਸ ਦਾ ਸ਼ਿਕਾਰ ਬਣਾਉਣ ਦੀ ਸ਼ਰਮਨਾਕ ਵਾਰਦਾਤ ਅੰਜ਼ਾਮ ਦਿੱਤੇ ਜਾਣ ਦੀ ਖਬਰ ਹੈ

ਇਸ ਸਬੰਧੀ ਥਾਣਾ ਤਲਵੰਡੀ ਭਾਈ ਦੀ ਪੁਲਿਸ ਨੇ ਲੜਕੀ ਦੇ ਪਿਤਾ ਖਿਲਾਫ ਆਈਪੀਸੀ ਦੀਆਂ ਵੱਖ ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਨਾਬਾਲਗ ਲੜਕੀ ਦੀ ਮਾਂ ਨੇ ਦੱਸਿਆ ਕਿ ਬੀਤੀ 4 ਜੂਨ 2021 ਨੂੰ ਦੁਪਹਿਰ ਦੇ ਸਮੇਂ ਉਹ ਆਪਣੇ ਵੱਡੇ ਲੜਕੇ ਨਾਲ ਖੇਤਾਂ ਵਿਚ ਬਾਲਣ ਲੈਣ ਗਈ ਤਾਂ ਉਸ ਸਮੇਂ ਉਸ ਦਾ ਪਤੀ , ਸੱਸ ਅਤੇ ਲੜਕੀ ਆਪੋ ਆਪਣੇ ਕਮਰਿਆਂ ਵਿਚ ਸੌਂ ਰਹੇ ਸੀ। ਲੜਕੀ ਦੀ ਮਾਂ ਨੇ ਦੱਸਿਆ ਕਿ ਸ਼ਾਮ 4 ਕੁ ਵਜੇ ਉਹ ਵਾਪਸ ਆਈ ਤਾਂ ਉਸ ਦੀ ਲੜਕੀ ਕਮਰੇ ਵਿਚ ਰੋ ਰਹੀ ਸੀ। ਜਦੋਂ ਉਸ ਨੂੰ ਰੋਣ ਦਾ ਕਾਰਨ ਪੁੱਛਿਆ ਤਾਂ ਉਸ ਨੇ ਦੱਸਿਆ ਕਿ ਉਸ ਦੇ ਪਾਪਾ ਨੇ ਉਸ ਨੂੰ ਚਾਹ ਬਨਾਉਣ ਲਈ ਕਿਹਾ ਸੀ, ਜਦ ਉਹ ਚਾਹ ਬਨਾਉਣ ਲਈ ਗਈ ਤਾਂ ਪਾਪਾ ਨੇ ਉਸ ਦੇ ਮੂੰਹ ‘ਤੇ ਹੱਥ ਰੱਖ ਕੇ ਉਸ ਨਾਲ ਗਲਤ ਕੰਮ ਕੀਤਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਬ ਇੰਸਪੈਕਟਰ ਕੁਲਵਿੰਦਰ ਕੌਰ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ‘ਤੇ ਲੜਕੀ ਦੇ ਪਿਤਾ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

Vinkmag ad
Share Our Daily Posts

News Desk

Read Previous

BJP ਆਗੂ ਬਰਨਾਲਾ ਪਰਿਵਾਰ ਨਾਲ ਬੰਦ ਕਮਰਾ ਮੀਟਿੰਗ ਕਰਕੇ ਕਿਸਾਨਾਂ ਦੇ ਘਿਰਾਓ ਤੋਂ ਡਰਦਿਆਂ ਪਿਛਲੇ ਗੇਟੋਂ ਭੱਜਿਆ

Read Next

ਬਠਿੰਡਾ ‘ਚ ਘਰੇਲੂ ਕਲੇਸ਼ ਦੇ ਚਲਦਿਆਂ ਪਤੀ ਨੇ ਸੁੱਤੀ ਪਈ ਪਤਨੀ ਦਾ ਕਹੀ ਮਾਰ ਕੇ ਕੀਤਾ ਕਤਲ